Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਨੂਰਪੁਰਬੇਦੀ ਵਿਖੇ ਹੋਏ ਜਬਰਜਨਾਹ ਮਾਮਲੇ ਦੇ ਦੋਵੇਂ ਦੋਸ਼ੀ ਗ੍ਰਿਫਤਾਰ: ਗੁਲਨੀਤ ਸਿੰਘ ਖੁਰਾਨਾ

Crime News Rupnagar

Web Admin

Web Admin

5 Dariya News

ਰੂਪਨਗਰ , 04 Jan 2024

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਥਾਣਾ ਨੂਰਪੁਰਬੇਦੀ ਅਧੀਨ ਪੈਂਦੇ ਪਿੰਡ ਧਮਾਣਾ ਦੀ ਨਾਬਾਲਿਗ ਲੜਕੀ ਨਾਲ ਜਬਰਜਨਾਹ ਉਪਰੰਤ ਖੁਦਖੁਸ਼ੀ ਦਾ ਮਾਮਲਾ ਹੱਲ ਕਰਦੇ ਹੋਏ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਪੀੜ੍ਹਤ ਲੜਕੀ 30.12.2023 ਨੂੰ ਪਿੰਡ ਨੋਧੇ ਮਾਜਰਾ ਦੇ ਗੁਰਦੁਆਰਾ ਸਾਹਿਬ ਤੋ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਉਸ ਦੌਰਾਨ ਦੋ ਨੋਜਵਾਨਾ ਵਲੋਂ ਉਸ ਨਾਲ ਜਬਰਜਨਾਹ ਕੀਤਾ ਗਿਆ ਜਿਸ ਉਪਰੰਤ ਪੀੜਤਾ ਨੇ ਕੋਈ ਜ਼ਹਿਰੀਲੀ ਚੀਜ਼ ਖਾਕੇ ਖੁਦਖੁਸ਼ੀ ਕਰ ਲਈ ਸੀ।

ਸ਼੍ਰੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਉਤੇ ਮੁਕੱਦਮਾ ਨੰਬਰ 157 ਮਿਤੀ 31.12.2023 ਅ/ਧ 323,341,363,366,307ਡੀ, 306 ਆਈ.ਪੀ.ਐਸ. 6 ਪੈਕਸੋ ਐਕਟ, 3 ਐਸ.ਸੀ. ਐਂਡ ਐਸ.ਟੀ ਐਕਟ ਥਾਣਾ ਨੂਰਪੁਰਬੇਦੀ ਵਿਖੇ ਦਰਜ਼ ਰਜਿਸਟਰ ਹੋਇਆ ਸੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੁਲਿਸ ਵਲੋ ਸੁਚੱਜੇ ਢੰਗ ਨਾਲ ਤਫਤੀਸ਼ ਕਰਦੇ ਹੋਏ ਮਿਤੀ 01.01.2024 ਨੂੰ ਮੁਕੱਦਮਾ ਦੇ ਦੋਸ਼ੀ ਦਿਨੇਸ਼ ਗੁੱਜਰ ਵਾਸੀ ਪਿੰਡ ਗੋਲੂਮਾਜਰਾ ਥਾਣਾ ਨੂਰਪੁਰਬੇਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦੋਸ਼ੀ ਹਰਸ਼ ਰਾਣਾ ਵਾਸੀ ਪਿੰਡ ਧਮਾਣਾ ਥਾਂਣਾ ਨੂਰਪੁਰਬੇਦੀ ਨੂੰ ਮਿਤੀ 03.01.2024 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜੋ ਮੁਕੱਦਮਾ ਦੀ ਤਫਤੀਸ਼ ਜਲਦ ਤੋਂ ਜਲਦ ਮੁਕੰਮਲ ਕਰਕੇ ਚਲਾਨ ਸ਼ੀਘਰ ਅਦਾਲਤ ਪੇਸ਼ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD