Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 93 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Madan Lal Bagga AAP

Web Admin

Web Admin

5 Dariya News

ਲੁਧਿਆਣਾ , 04 Jan 2024

Last updated on: Jan 04, 2024, 00:00 IST

ਹਲਕੇ ਦੇ ਵਸਨੀਕਾਂ ਨੂੰ ਸੁਚਾਰੂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵਲੋਂ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 93 ਅਧੀਨ ਨਿਊ ਰਘੂਵੀਰ ਪਾਰਕ ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ ੋਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਜਨਤਾ ਨੇ ਇੱਕ ਵਾਰ ਝਾੜੂ ਦਾ ਬੱਟਨ ਦਬਾ ਕੇ ਉਹਨਾਂ ਨੂੰ ਵਿਧਾਇਕ ਬਣਾਇਆ ਤੇ ਉਹ ਹਰ ਰੋਜ ਵਿਕਾਸ ਦੇ ਅਨੇਕਾਂ ਬਟਨ ਦਬਾ ਕੇ ਜਨਤਾ ਵਲੋਂ ਦਿੱਤੇ ਪਿਆਰ ਦਾ ਮੁੱਲ ਮੋੜ ਰਹੇ ਹਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD