Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਨੇ ਜ਼ਿਲ੍ਹੇ ਵਿੱਚ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਵੋਟਰ ਵਜੋਂ ਨਾਮ ਦਰਜ ਕਰਵਾਉਣ ਤੋਂ ਇਲਾਵਾ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰੇਗੀ ਐਲ ਈ ਡੀ ਵੈਨ

Viraj Shyamkarn Tidke

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 05 Jan 2024

Last updated on: Jan 05, 2024, 00:00 IST

ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ (ਸਵੀਪ) ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ, ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੇ ਨਾਲ-ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇੱਕ ਐਲ ਈ ਡੀ ਜਾਗਰੂਕਤਾ ਵੈਨ ਦੀ ਸ਼ੁਰੂਆਤ ਕੀਤੀ।

ਜਾਣਕਾਰੀ ਦਿੰਦਿਆਂ ਸ਼੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਦੱਸਿਆ ਕਿ ਕਿ ਇਹ ਡਿਜੀਟਲ ਵੈਨ ਹਫਤੇ ਵਿੱਚ ਦੋ ਦਿਨ ਲਈ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਵੇਗੀ।ਉਨ੍ਹਾਂ ਦੱਸਿਆ ਕਿ ਐਲ.ਈ.ਡੀ. ਵੈਨ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਵੋਟਰ ਬਣਨ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਚਲਾਈ ਗਈ ਹੈ।

ਇਹ ਵੈਨ ਜ਼ਿਲ੍ਹੇ ਵਿੱਚ ਪੈਂਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਜਿਵੇਂ ਕਿ ਖਰੜ-52, ਐਸ.ਏ.ਐਸ. ਨਗਰ-53 ਅਤੇ ਡੇਰਾਬੱਸੀ-112 ਨੂੰ ਦੋ ਦਿਨਾਂ ਲਈ ਕਵਰ ਕਰੇਗੀ। ਉਨ੍ਹਾਂ ਕਿਹਾ ਕਿ ਆਈ ਈ ਸੀ (ਪ੍ਰਚਾਰ) ਸਮੱਗਰੀ ਅਤੇ ਜਾਗਰੂਕਤਾ ਫਿਲਮਾਂ ਦਿਖਾਉਣ ਤੋਂ ਇਲਾਵਾ, ਵੈਨ ਵਿੱਚ ਈ ਵੀ ਐਮ ਦੇ ਕੰਮਕਾਜ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਸ਼ੀਨ ਰਾਹੀਂ ਆਪਣੀ ਵੋਟ ਕਿਵੇਂ ਪਾਉਣੀ ਹੈ, ਲਈ ਇੱਕ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਵੀ ਹੈ।

ਇਸ ਮੌਕੇ ਐਸ.ਡੀ.ਐਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਚੰਦਰ ਜੋਤੀ ਸਿੰਘ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਮੁੱਚਾ ਅਮਲਾ ਹਾਜ਼ਰ ਸੀ।

 

Tags: Viraj Shyamkarn Tidke , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD