Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ

 

ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ

ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Lal Chand Kataruchak AAP

Web Admin

Web Admin

5 Dariya News

ਚੰਡੀਗੜ੍ਹ , 05 Jan 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ ਪੱਖ ਤੋਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ, ਜਿਸ ਵਿੱਚ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ, ਐਫ.ਸੀ.ਆਈ. ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ ਅਤੇ ਆਲ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਸ਼ਾਮਲ ਹਨ, ਨਾਲ ਮੁਲਾਕਾਤ ਕੀਤੀ।

ਕਮੇਟੀ ਨੇ ਮੰਤਰੀ ਅੱਗੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੱਲੇਦਾਰਾਂ ਨੂੰ ਗੁਦਾਮਾਂ ਵਿੱਚ ਮੁੱਢਲੀ ਸੈਨੀਟੇਸ਼ਨ ਅਤੇ ਸਫ਼ਾਈ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਵੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD