Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਔਰਤਾਂ ਵਿੱਚ ਤਿੰਨ ਤਰ੍ਹਾਂ ਦੇ ਕੈਂਸਰ ਦੀ ਪਹਿਚਾਣ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ – ਡਾ. ਹਰਿੰਦਰ ਸ਼ਰਮਾ

Dr. Harinder Sharma Civil Surgeon

Web Admin

Web Admin

5 Dariya News

ਬਰਨਾਲਾ , 06 Jan 2024

Last updated on: Jan 06, 2024, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ  ਅਤੇ ਟਾਟਾ ਮੈਮੋਰੀਅਲ ਸੈਂਟਰ, ਹੋਮੀ ਭਾਬਾ ਕੈਂਸਰ ਹਸਪਤਾਲ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿਖੇ ਔਰਤਾਂ ਵਿੱਚ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਪਹਿਚਾਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਮਾਹਿਰ ਟੀਮ ਵੱਲੋਂ ਜ਼ਿਲ੍ਹੇ ਦੇ ਪਿੰਡ ਪਿੰਡ ਜਾ ਕੇ ਔਰਤਾਂ ਵਿੱਚ ਤਿੰਨ ਤਰ੍ਹਾਂ ਦੇ ਕੈਂਸਰ( ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਦੀ ਮੁੱਢਲੀ ਜਾਂਚ ਕੀਤੀ ਜਾਵੇਗੀ।

ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਸਿਹਤ ਬਲਾਕ ਧਨੌਲਾ ਵਿਖੇ ਡਾ. ਸਤਵੰਤ ਔਜਲਾ ਐਸ.ਐਮ.ਓ. ਧਨੌਲਾ ਦੀ ਅਗਵਾਈ ਵਿੱਚ ਕੀਤੀ ਗਈ । ਇਸ ਮੌਕੇ ਸਿਹਤ ਵਿਭਾਗ ਬਰਨਾਲਾ ਦੀ ਟੀਮ ਵਿੱਚ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਬਲਰਾਜ ਸਿੰਘ ਬੀ.ਈ.ਈ., ਧਨੌਲਾ ਅਤੇ ਟਾਟਾ ਮੌਮੋਰੀਅਲ ਹਸਪਤਾਲ ਦੀ ਟੀਮ ਵਿੱਚ ਡਾ. ਸੋਨੀਕਾ ਪੀਰ ਅਤੇ ਡਾ. ਗੁਰਵਿੰਦਰ ਕੌਰ ਮੈਡੀਕਲ ਅਫ਼ਸਰ , ਮਨਪ੍ਰੀਤ ਸਿੰਘ ਕੋਆਰਡੀਨੇਟਰ ਵੱਲੋਂ ਸਿਹਤ ਬਲਾਕ ਧਨੌਲਾ ਦੀਆਂ ਸਮੂਹ ਸੀ.ਐਚ.ਓ. , ਏ.ਐਨ.ਐਮ. ਅਤੇ ਆਸ਼ਾ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ।

 

Tags: Health , Dr. Harinder Sharma , Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD