Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸ਼੍ਰੀ ਬ੍ਰਜ ਮੋਹਨ ਅਗਰਵਾਲ, ਮੈਂਬਰ ਇਨਫਰਾਸਟਰਕਚਰ ਅਤੇ ਡੀਜੀ ਸੇਫਟੀ, ਰੇਲਵੇ ਬੋਰਡ ਦਾ ਪਟਿਆਲਾ ਲੋਕੋਮੋਟਿਵ ਵਰਕਸ ਦਾ ਦੌਰਾ

Patiala Locomotive Works

Web Admin

Web Admin

5 Dariya News

ਪਟਿਆਲਾ , 06 Jan 2024

Last updated on: Jan 06, 2024, 00:00 IST

ਸ਼੍ਰੀ ਬ੍ਰਜ ਮੋਹਨ ਅਗਰਵਾਲ, ਮੈਂਬਰ ਇਨਫਰਾਸਟਰਕਚਰ  ਅਤੇ ਡੀਜੀ ਸੇਫਟੀ ਰੇਲਵੇ ਬੋਰਡ, ਨੇ 6 ਜਨਵਰੀ, 2024 ਨੂੰ ਭਾਰਤੀ ਰੇਲਵੇ ਦੀ ਇਕਾਈ, ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ ) ਦਾ ਦੌਰਾ ਕੀਤਾ। ਦੌਰੇ ਦਾ ਉਦੇਸ਼ ਲੋਕੋਮੋਟਿਵਾਂ ਦੀ ਨਿਰਮਾਣ ਪ੍ਰਕਿਰਿਆਵਾਂ ਦਾ ਮੁਲਾਂਕਣ ਕਰਨਾ ਅਤੇ ਕਿਸੇ ਵੀ ਸਮੱਸਿਆ ਨੂੰ ਹੱਲ ਕਰਨਾ ਸੀ। 

ਯੂਨਿਟ ਨੂੰ ਦਰਪੇਸ਼ ਚੁਣੌਤੀਆਂ ਉਨ੍ਹਾਂ ਦੇ ਪਹੁੰਚਣ 'ਤੇ, ਸ਼੍ਰੀ ਪ੍ਰਮੋਦ ਕੁਮਾਰ, ਪ੍ਰਮੁੱਖ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਨੇ ਸ਼੍ਰੀ ਅਗਰਵਾਲ ਦਾ ਨਿੱਘਾ ਸਵਾਗਤ ਕੀਤਾ। ਸ਼੍ਰੀ ਅਗਰਵਾਲ ਨੇ ਪੀ.ਐਲ.ਡਬਲਯੂ ਦੀਆਂ ਵੱਖ-ਵੱਖ ਸ਼ੌਪਾਂ ਦਾ ਦੌਰਾ ਕੀਤਾ। ਇਸ ਨਿਰੀਖਣ ਦੌਰਾਨ ਉਨ੍ਹਾਂ ਹੁਨਰਮੰਦ ਕਾਮਿਆਂ ਦੇ ਕੰਮ ਵਿਚ ਡੂੰਘੀ ਦਿਲਚਸਪੀ ਲੈਂਦੇ ਹੋਏ, ਵੱਡਮੁੱਲੀ ਸਲਾਹ ਦਿੱਤੀ ਅਤੇ ਉਨ੍ਹਾਂ ਦੇ ਕੰਮ  ਦੀ ਸ਼ਲਾਘਾ ਕੀਤੀ।

ਮੁੱਖ ਸ਼ੌਪਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਸ਼੍ਰੀ ਅਗਰਵਾਲ ਨੇ ਕਾਨਫਰੰਸ ਹਾਲ ਵਿੱਚ ਪੀ ਐਲ ਡਬਲਯੂ  ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ  ਕੀਤੀ। ਮੀਟਿੰਗ ਦਾ ਏਜੰਡਾ ਲੋਕੋਮੋਟਿਵਜ਼ ਦੇ ਨਿਰਮਾਣ ਵਿੱਚ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕਰਨਾ ਅਤੇ ਹੱਲ ਲੱਭਣਾ ਸੀ। ਹਾਜ਼ਰ ਅਧਿਕਾਰੀਆਂ ਵੱਲੋਂ ਸ਼੍ਰੀ ਅਗਰਵਾਲ ਦੇ ਸੂਝਵਾਨ ਮਾਰਗਦਰਸ਼ਨ ਅਤੇ ਸਲਾਹ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰੀ ਅਗਰਵਾਲ ਨੂੰ ਪੀ.ਐਲ.ਡਬਲਿਊ ਟੀਮ ਦੀ ਤਰਫ਼ੋਂ ਸ੍ਰੀ ਪ੍ਰਮੋਦ ਕੁਮਾਰ ਨੇ ਪ੍ਰਸ਼ੰਸਾ ਦੇ ਚਿੰਨ੍ਹ ਵਜੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

 

Tags: Braj Mohan Agrawal , Member Infrastructure & DG Safety Railway Board , Patiala Locomotive Works , PLW , Pramod Kumar , PLW Team , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD