Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਨਵੇਂ ਸਾਲ ਦੀ ਆਮਦ ਮੌਕੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Principal Budh Ram AAP

Web Admin

Web Admin

5 Dariya News

ਮਾਨਸਾ , 08 Jan 2024

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਭਾਈ ਸ੍ਰ ਜਸਵਿੰਦਰ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਪਰਮਵੀਰ ਸਿੰਘ ਸਮੇਤ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਨਤਸਮਸਤਕ ਹੋਏ। ਗ੍ਰੰਥੀ ਸਿੰਘ ਵੱਲੋਂ ਹਾਜਰ ਹੋਈ ਸਮੂਹ ਸੰਗਤ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ। 

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਸਿਵਲ ਜੱਜ ਸ੍ਰ ਪੁਸ਼ਪਿੰਦਰ ਸਿੰਘ, ਸਿਵਲ ਜੱਜ ਸ੍ਰ ਹਰਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਹਾਜ਼ਰੀ ਭਰੀ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD