Sunday, 12 May 2024

 

 

ਖ਼ਾਸ ਖਬਰਾਂ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

 

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

Incharge Traffic Education Cell Amritsar

Web Admin

Web Admin

5 Dariya News

ਅੰਮ੍ਰਿਤਸਰ , 09 Jan 2024

ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬ, ਏਡੀਸੀਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ ਆਈ ਦਲਜੀਤ ਸਿੰਘ ਐਚ ਸੀ ਸਲਵੰਤ ਸਿੰਘ ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨਾਂ ਨੂੰ ਅੰਡਰ ਏਜ ਡਰਾਈਵਿੰਗ, ਓਵਰਲੋਡਿੰਗ, ਹੈਲਮਟ ਦੀ ਵਰਤੋਂ ਕਰਨ ਅਤੇ ਰੈਡ ਲਾਈਟ ਜੰਪ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਖਾਸ ਤੌਰ ਤੇ ਚਾਈਨਾ ਡੋਰ ਦੀ ਵਰਤੋਂ ਰੋਕਣ ਬਾਰੇ ਪ੍ਰੇਰਿਤ ਕੀਤਾ ਗਿਆ। 

ਉਹਨਾਂ ਨੂੰ ਚਾਈਨਾ ਡੋਰ ਤੋਂ ਹੋਣ ਵਾਲੇ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨਾਂ ਕੋਲੋਂ ਪ੍ਰਣ ਲਿਆ ਗਿਆ ਕਿ ਉਹ ਆਪਣੇ ਘਰ ਅਤੇ ਮਹੱਲਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨਗੇ। ਇਸ ਮੌਕੇ ਸਕੂਲ ਸਟਾਫ ਅਤੇ ਵਿਸ਼ੇਸ਼ ਤੌਰ ਤੇ ਪ੍ਰਿੰਸੀਪਲ ਹਾਜ਼ਰ ਸਨ। 

 

Tags: Punjab Admin , Daljit Singh , Incharge Traffic Education Cell , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD