Monday, 29 April 2024

 

 

ਖ਼ਾਸ ਖਬਰਾਂ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

 

67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ’ਚ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਹੋਏ

ਪੰਜਾਬ ਨੇ ਕੇਰਲ ਨੂੰ 112-54 ਅੰਕਾਂ ਨਾਲ ਹਰਾਇਆ

Sports News, Patiala

Web Admin

Web Admin

5 Dariya News

ਪਟਿਆਲਾ , 09 Jan 2024

ਪਟਿਆਲਾ ਵਿਖੇ ਚਲ ਰਹੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਦੇ ਮੁਕਾਬਲੇ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਹੋਏ। ਇਨ੍ਹਾਂ ਪ੍ਰੀ-ਕੁਆਰਟਰ ਫਾਈਨਲ ਨਾਕ-ਆਉਟ ਮੈਚਾਂ ਵਿੱਚ ਪੰਜਾਬ ਨੇ ਕੇਰਲ ਨੂੰ 112-54 ਅੰਕਾਂ ਨਾਲ ਹਰਾਇਆ।  

ਇਸ ਤੋਂ ਇਲਾਵਾ ਆਈਬੀਐਸਓ ਨੇ ਮੱਧ ਪ੍ਰਦੇਸ਼ ਨੂੰ 106-76 ਅੰਕਾਂ ਨਾਲ, ਦਿੱਲੀ ਨੇ ਕਰਨਾਟਕ ਨੂੰ 73-53 ਅੰਕਾਂ ਨਾਲ, ਹਰਿਆਣਾ ਨੇ ਸੀਆਈਐਸਸੀਈ ਨੂੰ 92-74 ਅੰਕਾਂ ਨਾਲ, ਰਾਜਸਥਾਨ ਨੇ ਓੜੀਸਾ ਨੂੰ 81-43 ਅੰਕਾਂ ਨਾਲ, ਤਾਮਿਲਨਾਡੂ ਨੇ ਨਵੋਦਿਆ ਵਿਦਿਆਲਿਆ ਨੂੰ 58-28 ਅੰਕਾਂ ਨਾਲ, ਝਾਰਖੰਡ ਨੇ ਗੁਜਰਾਤ ਨੂੰ 71-47 ਅੰਕਾਂ ਨਾਲ ਅਤੇ ਚੰਡੀਗੜ੍ਹ ਨੇ ਮਹਾਰਾਸ਼ਟਰ ਨੂੰ 77-57 ਅੰਕਾਂ ਨਾਲ ਹਰਾਇਆ।

 

Tags: Sports News , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD