Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕਿੱਕਬਾਕਸਿੰਗ ਵਿੱਚ ਸੋਨ ਤਗਮਾ ਜਿੱਤਕੇ ਯੂਨੀਵਰਸਿਟੀ ਦਾ ਕੀਤਾ ਨਾਮ ਰੋਸ਼ਨ

Rayat Bahra University

Web Admin

Web Admin

5 Dariya News

ਮੋਹਾਲੀ , 10 Jan 2024

Last updated on: Jan 10, 2024, 00:00 IST

ਰਿਆਤ ਬਾਹਰਾ ਗਰੁੱਪ ਵੱਲੋਂ ਵਾਕਨਾਘਾਟ ਵਿਖੇ ਸਥਾਪਿਤ ਕੀਤੀ ਬਾਹਰਾ ਯੂਨੀਵਰਸਿਟੀ ਲਈ ਇਹ ਮਾਣ ਦਾ ਪਲ ਹੈ ਕਿਉਂਕਿ ਬਾਹਰਾ ਯੂਨੀਵਰਸਿਟੀ ਦੇ ਐਮ.ਟੈਕ (ਮਕੈਨੀਕਲ ਇੰਜਨੀਅਰਿੰਗ) ਦੇ ਵਿਦਿਆਰਥੀ ਆਮਿਰ ਸਾਹਿਲ ਨੇ ਦਿੱਲੀ ਵਿੱਚ ਹੋਈ ਰਾਸ਼ਟਰੀ ਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਆਪਣਾ 7ਵਾਂ ਸੋਨ ਤਮਗਾ ਜਿੱਤਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ। ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਕਿਰਨ ਅਰੋੜਾ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਹੋਣਹਾਰ ਵਿਦਿਆਰਥੀ ਨੇ ਯੂਨੀਵਰਸਿਟੀ ਅਤੇ ਮਾਤਾ-ਪਿਤਾ ਦਾ ਮਾਣ ਵਧਾਇਆ ਹੈ।

ਉਨ੍ਹਾਂ ਕਿਹਾ ਕਿ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਾ ਸਿਰਫ਼ ਵਿੱਦਿਅਕ ਖੇਤਰ ਵਿੱਚ ਸਗੋਂ ਖੇਡਾਂ ਅਤੇ ਹੋਰ ਬਾਹਰਲੀਆਂ ਗਤੀਵਿਧੀਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਜੋ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਵੀ ਹਨ, ਨੇ ਇਸ ’ਤੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਅਮੀਰ ਸਾਹਿਲ ਨੂੰ ਉਸ ਦੇ ਜਿੱਤੇ ਸੋਨ ਤਗਮੇ ਲਈ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ।

 

Tags: Rayat Bahra University , Rayat Bahra Group of Institutions , RBGI , Gurvinder Singh Bahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD