Saturday, 04 May 2024

 

 

ਖ਼ਾਸ ਖਬਰਾਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

 

ਆਰਮੀ ਏਅਰ ਡਿਫੈਂਸ ਕੋਰ ਡੇਅ ਮੌਕੇ ‘ਸਤ ਮਿਲਾਪ’ ਟੀਮ ਵੱਲੋਂ ਸ਼ਹੀਦ ਨਾਇਕ ਨਾਇਬ ਸਿੰਘ ਸਮੇਤ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਂਟ

Military

Web Admin

Web Admin

5 Dariya News

ਮਾਨਸਾ , 10 Jan 2024

ਆਰਮੀ ਏਅਰ ਡਿਫੈਂਸ ਕੋਰ ਡੇਅ ਮੌਕੇ ’ਸਤ ਮਿਲਾਪ’ ਟੀਮ ਵੱਲੋਂ ਪਿੰਡ ਠੂਠਿਆਂਵਾਲੀ ਵਿਖੇ ਯਾਦਗਾਰੀ ਗੇਟ ’ਤੇ ਸ਼ਹੀਦ ਨਾਇਕ ਨਾਇਬ ਸਿੰਘ ਅਤੇ ਮਾਨਸਾ ਜ਼ਿਲ੍ਹੇ ਦੇ ਹੋਰ ਸਾਰੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਯਾਦਗਾਰੀ ਗੇਟ ਦਾ ਨਿਰਮਾਣ ਸਾਲ 2002 ਵਿਚ ਆਪਰੇਸ਼ਨ ਪਰਾਕਰਮ ਦੌਰਾਨ ਏਅਰ ਡਿਫੈਂਸ ਕੋਰ ਦੇ ਨਾਇਕ ਨਾਇਬ ਸਿੰਘ ਦੀ ਸ਼ਹਾਦਤ ਦੀ ਯਾਦ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿਖੇ ਕੀਤਾ ਗਿਆ ਸੀ।

ਇਸ ਮੌਕੇ ਚੇਤਕ ਕੋਰ ਦੇ ਆਰਮੀ ਏਅਰ ਡਿਫੈਂਸ ਕਾਰਪੇ-ਡਾਈਮ-ਬ੍ਰਿਗੇਡ ਦੀ ਤਰਫੋਂ, ਕੈਪਟਨ ਜੋਸਫ ਥਾਮਸ ਅਤੇ ਪੰਦਰਾਂ ਹੋਰ ਰੈਂਕਾਂ ਵੱਲੋਂ ਫੁੱਲਾਂ ਦੀ ਰਸਮ ਅਦਾ ਕੀਤੀ ਗਈ। ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਜ਼ਿਲ੍ਹਾ ਵਾਸੀਆਂ ਵਿੱਚ ਮਾਣ ਅਤੇ ਸਨਮਾਨ ਪੈਦਾ ਕਰਦਿਆਂ ਉਨ੍ਹਾਂ ਨੂੰ ਰਾਸ਼ਟਰ ਸੁਰੱਖਿਆ ਅਤੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ਼ਹੀਦ ਸੈਨਿਕਾਂ ਦੇ ਰਿਸ਼ਤੇਦਾਰਾਂ ਅਤੇ ਮਾਨਸਾ ਜ਼ਿਲ੍ਹੇ ਦੇ 30 ਸਾਬਕਾ ਸੈਨਿਕਾਂ ਸਮੇਤ ਸਥਾਨਕ ਪ੍ਰਸ਼ਾਸਨਿਕ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

 

Tags: Military , Army Air Defense Corps Day , Sat Milap Team , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD