Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਮਹਾਂ ਸਿੰਘ ਨਗਰ 'ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ

ਵਸਨੀਕਾਂ ਦੀ 25 ਸਾਲ ਪੁਰਾਣੀ ਮੰਗ ਨੂੰ ਪਿਆ ਬੂਰ

Rajinder Pal Kaur Chhina AAP

Web Admin

Web Admin

5 Dariya News

ਲੁਧਿਆਣਾ , 11 Jan 2024

ਵਿਧਾਨ ਸਭਾ ਹਲਕਾ ਦੱਖਣੀ ਅਧੀਨ ਮਹਾਂ ਸਿੰਘ ਨਗਰ ਦੇ ਇਲਾਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੇਕਟ 'ਤੇ ਕਰੀ 9 ਲੱਖ 54 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਹਾਂ ਸਿੰਘ ਨਗਰ ਦੀ ਗਲੀ ਨੰਬਰ 11 ਵਿੱਚ ਲਗਭਗ 1 ਹਜ਼ਾਰ ਫੁੱਟ ਦੀ ਪਾਈਪ ਲਾਈਨ ਪਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੇਕਟ ਨਾਲ ਇਲਾਕੇ ਦੇ ਲੋਕਾਂ ਦੀ ਪਿਛਲੇ 25 ਸਾਲ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਇਲਾਕੇ ਵਿੱਚ ਪਾਣੀ ਦੀ ਸਪਲਾਈ ਦੀ ਵੱਡੀ ਸਮੱਸਿਆ ਸੀ ਜਿਸ ਨੂੰ ਕਿਸੇ ਵੀ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਗਿਆ। ਇਲਾਕੇ ਦੇ ਲੋਕਾਂ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਛੀਨਾ ਦਾ ਧੰਨਵਾਦ ਕੀਤਾ, ਲੋਕਾਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੇਕਟ ਦਾ ਉਦਘਾਟਨ ਕੀਤਾ ਗਿਆ। '

ਇਲਾਕਾ ਨਿਵਾਸੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ ਪਰ ਕਿਸੇ ਨੇ ਇਸ ਕੰਮ ਨੂੰ ਸਿਰੇ ਨਹੀਂ ਚੜਾਇਆ ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਡੀ ਮੰਗ ਨੂੰ ਬੂਰ ਪਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗੁਵਾਈ ਹਰ ਪਾਸੇ ਵਿਕਾਸ ਕਾਰਜ਼ਾਂ ਦੀ ਹਨੇਰੀ ਚੱਲ ਰਹੀ ਹੈ ਅਤੇ ਉਨ੍ਹਾਂ ਵੱਲੋਂ ਜਾਰੀ ਫੰਡ ਨਾਲ ਨਿਰਵਿਘਨ ਪ੍ਰੋਜੈਕਟ ਚੱਲ ਰਹੇ ਹਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD