Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਹਦਾਇਤਾਂ

DC Patiala Sakshi Sawhney

Web Admin

Web Admin

5 Dariya News

ਪਟਿਆਲਾ , 12 Jan 2024

Last updated on: Jan 12, 2024, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਜਾਰੀ ਕੀਤੀਆਂ ਹਦਾਇਤਾਂ ਉਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਸਿਹਤ ਸਕੀਮ ਰਾਹੀਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਸਮਾਂਬੱਧ ਕਰੇ ਤਾਂ ਜੋ ਕੰਮ ਦੇ ਹੋਰ ਬਿਹਤਰ ਨਤੀਜੇ ਸਾਹਮਣੇ ਆ ਸਕਣ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ। ਸਾਕਸ਼ੀ ਸਾਹਨੀ ਨੇ ਮੀਟਿੰਗ ਦੌਰਾਨ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਸਕੂਲ ਵਿੱਚ ਪੜਦੇ ਛੋਟੇ ਬੱਚਿਆਂ ਦੀ ਸਿਹਤ ਜਾਂਚ ਕਰਨ ਅਤੇ ਸਹੀ ਸਮੇਂ ਟੀਕਾਕਰਨ ਕਰਵਾਉਣ ਲਈ ਮਾਤਾ-ਪਿਤਾ ਨੂੰ ਜਾਗਰੂਕ ਦੀ ਹਦਾਇਤ ਕੀਤੀ। 

ਇਸ ਮੌਕੇ ਸਰਕਾਰੀ ਮਾਤਾ ਕੁਸ਼ਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜੇ.ਪੀ. ਸਿੰਘ ਨੇ ਦੱਸਿਆ ਕਿ ਸਕੂਲ ਹੈਲਥ ਪ੍ਰੋਗਰਾਮ ਤਹਿਤ 1 ਲੱਖ 20 ਹਜ਼ਾਰ 801 ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ ਗਈ ਹੈ ਤੇ 1351 ਵਿਦਿਆਰਥੀਆਂ ਨੂੰ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD