Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਰਾਲੀ ਦੇ ਕੋਚ ਜਸਮੀਤ ਸਿੰਘ ਮਿੰਟੂ ਦੀ ਭਾਰਤੀ ਫੁੱਟਬਾਲ ਟੀਮ ਦੇ ਕੋਚ ਵਜੋਂ ਹੋਈ ਚੋਣ

Jasmeet Singh Mintu

Web Admin

Web Admin

5 Dariya News

ਕੁਰਾਲੀ , 13 Jan 2024

Last updated on: Jan 13, 2024, 00:00 IST

ਕੁਰਾਲੀ ਦੇ ਉੱਗੇ ਫੁਟਬਾਲ ਖਿਡਾਰੀ ਜਸਮੇਤ ਸਿੰਘ ਮਿੰਟੂ ਪਿਛਲੇ ਲੰਮੇ ਅਰਸੇ ਤੋਂ ਫੁਟਬਾਲ ਖੇਡ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਯਤਨਸ਼ੀਲ ਹਨ। ਜਿਸ ਦੇ ਨਤੀਜੇ ਵਜੋਂ ਉਹਨਾਂ ਦੀ ਮਿਹਨਤ ਨੂੰ ਉਦੋਂ ਬਲ ਮਿਲਿਆ ਜਦੋਂ ਉਹਨਾਂ ਦੀ ਚੋਣ ਭਾਰਤੀ ਫੁਟਬਾਲ ਟੀਮ ਅੰਡਰ 16 ਉਮਰ ਵਰਗ ਲੜਕੀਆਂ ਦੇ ਕੋਚ ਵਜੋਂ ਕੀਤੀ ਗਈ । ਗੱਲਬਾਤ ਦੌਰਾਨ ਜਸਮੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਵੀ ਅਚਾਨਕ ਹੀ ਆਲ ਇੰਡੀਆ ਫੁਟਬਾਲ ਐਸੋਸੀਏਸ਼ਨ ਵੱਲੋਂ ਪੰਜਾਬ ਫੁਟਬਾਲ ਐਸੋਸੀਏਸ਼ਨ ਦੁਆਰਾ ਦੇਰ ਰਾਤ ਇੱਕ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿੱਚ ਉਹਨਾਂ ਦੀ ਚੋਣ ਬਾਰੇ ਜ਼ਿਕਰ ਕੀਤਾ ਗਿਆ ਸੀ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਸਮੀਤ ਸਿੰਘ ਫੁਟਬਾਲ ਦੇ ਸੰਬੰਧਿਤ ਕਈ ਕੈਂਪ ਅਤੇ ਟੂਰਨਾਮੈਂਟ ਕੁਰਾਲੀ ਵਿਖੇ ਕਰਵਾ ਚੁੱਕੇ ਹਨ । ਉਹਨਾਂ ਕਿਹਾ ਕਿ ਕਾਫੀ ਤਕਨੀਕੀ ਪਹਿਲੂਆਂ ਨੂੰ ਵਿਚਾਰਦੇ ਹੋਏ ਤਕਨੀਕੀ ਟੀਮ ਦੁਆਰਾ ਉਹਨਾਂ ਦੀ ਚੋਣ ਕੀਤੀ ਗਈ ਹੈ । ਜਿਸਦੇ ਚਲਦੇ ਉਹ 14 ਜਨਵਰੀ ਨੂੰ ਗੋਆ ਵਿਖੇ ਜਾ ਰਹੇ ਹਨ । ਇਸ ਮੌਕੇ ਵੱਖ-ਵੱਖ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਜਸਮੀਤ ਸਿੰਘ ਨੂੰ ਮਿਲੀ ਇਸ ਵੱਡੇ ਜਿੰਮੇਵਾਰੀ ਕਾਰਨ ਉਹਨਾਂ ਨੂੰ ਮੁਬਾਰਕਾਂ ਵੀ ਦਿੱਤੀਆਂ।

 

Tags: Sports News , Foorball , Kurali , Jasmeet Singh Mintu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD