Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇਕ ਹੋਰ ਜੱਥਾ ਰਵਾਨਾ

Mukh Mantri Teerth Yatra Scheme

Web Admin

Web Admin

5 Dariya News

ਲੁਧਿਆਣਾ , 15 Jan 2024

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਆਪਣੇ ਮੁੱਖ ਦਫਤਰ ਬਾਪੁ ਮਾਰਕੀਟ ਤੋਂ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਮਾਤਾ ਚਿੰਤਪੂਰਨੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਅਤੇ ਸ਼੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ।

ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD