Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ

Punjab State Traders Commission

Web Admin

Web Admin

5 Dariya News

ਐੱਸ.ਏ.ਐੱਸ. ਨਗਰ , 15 Jan 2024

Last updated on: Jan 15, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ ਲੈਂਦਿਆਂ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਨੇ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਤਹਿਤ ਵੱਖੋ ਵੱਖ ਥਾਂ ਕੈਂਪ ਲਾ ਕੇ  ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰ ਰਹੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹ ਖੁਦ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ।

 

Tags: Vineet Verma , Prabhjot Kaur , Punjab State Traders Commission , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD