Thursday, 16 May 2024

 

 

ਖ਼ਾਸ ਖਬਰਾਂ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ

 

ਵਿਧਾਇਕ ਵਿਜੈ ਸਿੰਗਲਾ ਨੇ ਮਾਨਸਾ ਦੇ ਖੇਡ ਕਲੱਬਾਂ ਨੂੰ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 19 Jan 2024

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਲਈ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ। ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਮਾਨਸਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਲਈ ਦਿਨ-ਰਾਤ ਤੱਤਪਰ ਹਨ ਅਤੇ ਹਲਕੇ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD