Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਰੂਪਨਗਰ ਹਲਕੇ ‘ਚ ਦੀਪਾਵਲੀ ਮਨਾਉਣ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਰੰਗਦਾਰ ਦੀਵੇ ਵੰਡਣ ਦੀ ਸ਼ੁਰੂਆਤ ਕੀਤੀ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 20 Jan 2024

22 ਜਨਵਰੀ ਨੂੰ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਰੂਪਨਗਰ ਹਲਕੇ ਵਿਚ ਵਿਸ਼ੇਸ਼ ਦੀਪਾਵਲੀ ਮਨਾਉਣ ਲਈ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵਲੋਂ ਰੰਗਦਾਰ ਦੀਵੇ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਮ ਮੰਦਿਰ ਦੇ ਉਦਾਘਨ ਮੌਕੇ ਰੂਪਨਗਰ ਲਈ ਵੀ ਇਹ ਦਿਨ ਖਾਸ ਬਣਾਉਣ ਯਤਨ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਰੂਪਨਗਰ ਵਿਚ ਚਲ ਰਹੇ 2 ਦਿਵਿਆਂਗਜਨ ਬੱਚਿਆਂ ਦੇ ਸਕੂਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹਜ਼ਾਰਾਂ ਰੰਗਦਾਰ ਦੀਵੇ ਅੱਜ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੰਗਦਾਰ ਦੀਵੇ ਆਪਣੇ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਵੰਡੇ ਜਾਣਗੇ ਤਾਂ ਜੋ ਰੂਪਨਗਰ ਵਾਸੀ 22 ਜਨਵਰੀ ਨੂੰ ਰੰਗਦਾਰ ਦੀਵੇ ਜਗ੍ਹਾ ਕੇ ਇਸ ਦੀਪਾਵਲੀ ਵਿਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ ਵੱਖ-ਵੱਖ ਮੰਦਿਰਾਂ ਵਿਚ ਇਸ ਵਿਸ਼ੇਸ਼ ਕੀਰਤਨ ਕੀਤੇ ਜਾਣਗੇ ਅਤੇ ਸਾਨੂੰ ਇਸ ਸ਼ੁਭ ਦਿਹਾੜੇ ਮੌਕੇ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD