Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਪਛੜੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ ਧਿਆਨ ਦਿੱਤਾ ਜਾ ਰਿਹੈ-ਵਿਧਾਇਕ ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਪਿੰਡ ਤਾਲਬਵਾਲਾ ਵਿਖੇ ਵਿਸ਼ੇਸ਼ ਗਰਾਂਟ ਰਾਹੀਂ ਧਰਮਸ਼ਾਲਾ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਕਰਵਾਇਆ

Principal Budh Ram, Mansa,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 23 Jan 2024

Last updated on: Jan 23, 2024, 00:00 IST

ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵਸਦੇ ਸਾਰੇ ਵਰਗਾਂ ਦੀਆਂ ਸਾਂਝੀਆਂ ਲੋੜਾਂ ਪੂਰੀਆਂ ਕਰਨ ਲਈ ਵਿਸ਼ੇਸ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਤਾਲਬਵਾਲਾ ਵਿੱਚ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨਾਂ ਦੱਸਿਆ ਕਿ ਇਸ ਪਿੰਡ ਵਿੱਚ ਪਹਿਲਾਂ ਧਰਮਸ਼ਾਲਾ ਦੀ ਉਸਾਰੀ ਕਰਵਾਈ ਗਈ ਸੀ। ਹੁਣ ਇਸ ਦੀ ਚਾਰਦੀਵਾਰੀ ਦਾ ਬਾਕੀ ਰਹਿੰਦਾ ਕੰਮ ਵਿਸ਼ੇਸ ਗਰਾਂਟ ਨਾਲ ਮੁਕੰਮਲ ਕਰਵਾਇਆ ਹੈ, ਜਿਸ ਨਾਲ ਇਸ ਦੀ ਦਿੱਖ ਹੋਰ ਵੀ ਸੁੰਦਰ ਲੱਗਣ ਲੱਗੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਬੁੱਧ ਰਾਮ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਤਾਲਬ ਵਾਲਾ ਦੇ ਵਸਨੀਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। 

ਜਿੰਨ੍ਹਾਂ ਨੂੰ ਵਿਧਾਇਕ ਬੁੱਧ ਰਾਮ ਨੇ ਪਾਰਟੀ ਸਿਰੋਪਾ ਦੇ ਕੇ ਸਨਮਾਨ ਕਰਦਿਆਂ ਜੀ ਆਇਆਂ ਨੂੰ ਆਖਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।  ਇਸ ਦੌਰਾਨ ਭੋਲਾ ਸਿੰਘ ਸਾਬਕਾ ਮੈਂਬਰ, ਮਿੱਠੂ ਸਿੰਘ ਮੈਂਬਰ, ਬਲਜਿੰਦਰ ਸਿੰਘ, ਕਾਕਾ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਜੱਸੂ ਸਿੰਘ, ਹੇਮਾ ਸਿੰਘ, ਕੁਲਵੰਤ ਸਿੰਘ, ਨਿੱਕਾ ਸਿੰਘ, ਰਾਜਪਾਲ ਸਿੰਘ, ਜਗਸੀਰ ਸਿੰਘ, ਕੋਮਲ ਸੁਨਾਮੀ, ਜੱਗੀ ਸਿੰਘ, ਡਾਕਟਰ ਮੇਵਾ ਸਿੰਘ, ਕਿਰਪਾਲ ਸਿੰਘ ਪਰਿਵਾਰਾਂ ਸਮੇਤ ਪਾਰਟੀ ’ਚ ਸ਼ਾਮਲ ਹੋਏ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਰਣਜੀਤ ਸਿੰਘ ਫਰੀਦ ਕੇ ਚੇਅਰਮੈਨ ਮਾਰਕੀਟ ਕਮੇਟੀ ਬੋਹਾ, ਨੈਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ, ਪਿੰਡ ਇਕਾਈ ਪ੍ਰਧਾਨ ਰਘਵੀਰ ਸਿੰਘ ਨੰਬਰਦਾਰ, ਮੀਤ ਪ੍ਰਧਾਨ ਪਰਮਜੀਤ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਸਰਪੰਚ ਅਤੇ ਸਮੂਹ ਮੈਂਬਰ ਪੰਚਾਇਤ, ਪੰਚਾਇਤ ਸਕੱਤਰ ਮਨਮੋਹਨ ਸਿੰਘ, ਗੁਰਦਰਸ਼ਨ ਸਿੰਘ ਪਟਵਾਰੀ, ਬੱਬੀ ਸਿੰਘ ਆਦਿਕ ਸਮੇਤ ਵੱਡੀ ਗਿਣਤੀ ਵਿੱਚ ਸ਼ਾਮਲ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD