Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸਿਮੀ ਚਹਿਲ ਅਤੇ ਇਮਰਾਨ ਅੱਬਾਸ ਅਭਿਨੀਤ "ਜੀ ਵੇ ਸੋਹਣਿਆ ਜੀ" ਦੀ ਰੋਮੈਂਟਿਕ ਲਵ ਸਟੋਰੀ ਦਾ ਟ੍ਰੇਲਰ ਹੋਇਆ ਰਿਲੀਜ਼

ਫਿਲਮ 16 ਫਰਵਰੀ, 2024 ਨੂੰ ਹੋਵੇਗੀ ਸਿਨੇਮਾ ਘਰਾਂ 'ਚ ਰਿਲੀਜ਼

Jee Ve Sohneya Jee Trailer
Jee Ve Sohneya Jee Trailer

5 Dariya News

5 Dariya News

5 Dariya News

25 Jan 2024

Last updated on: Jan 25, 2024, 00:00 IST

ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ, "ਜੀ ਵੇ ਸੋਹਣਿਆ ਜੀ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਿਮੀ ਚਹਿਲ ਅਤੇ ਇਮਰਾਨ ਅੱਬਾਸ ਨੂੰ ਇਕੱਠੇ ਦੇਖਾਂਗੇ। ਫਿਲਮ ਥਾਪਰ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ; ਅਤੇ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਅਤੇ ਡਾ. ਪ੍ਰਭਜੋਤ ਸਿੱਧੂ ਦੁਆਰਾ ਨਿਰਮਿਤ ਅਤੇ ਸਰਲਾ ਰਾਣੀ ਦੁਆਰਾ ਸਹਿ-ਨਿਰਮਿਤ ਹੈ। ਇਹ ਫਿਲਮ U&I ਫਿਲਮਾਂ ਅਤੇ VH ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ। ਫਿਲਮ ਦੇ ਟ੍ਰੇਲਰ ਦੇ ਨਾਲ, ਫਿਲਮ ਦਾ ਮਿਊਜ਼ਿਕ ਯੂ ਐਂਡ ਆਈ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ।ਦਰਸ਼ਕ ਇਸ ਫਿਲਮ ਨੂੰ 16 ਫਰਵਰੀ 2024 ਨੂੰ ਸਿਨੇਮਾਘਰਾਂ ਵਿੱਚ ਦੇਖਣਗੇ।

"ਜੀ ਵੇ ਸੋਹਣਿਆ ਜੀ" ਦੇ ਖੂਬਸੂਰਤ ਟ੍ਰੇਲਰ ਵਿੱਚ ਦਰਸ਼ਕ ਪਹਿਲੀ ਵਾਰ ਸਿਮੀ ਚਾਹਲ ਅਤੇ ਇਮਰਾਨ ਅੱਬਾਸ ਦੀ ਆਨ-ਸਕਰੀਨ ਕੈਮਿਸਟਰੀ ਦੇਖਣ ਨੂੰ ਮਿਲੇਗੀ। ਟ੍ਰੇਲਰ ਰੋਮਾਂਸ ਦੀ ਇੱਕ ਅਜਿਹੀ ਕਹਾਣੀ ਬਿਆਨ ਕਰੇਗੀ ਜੋ ਜੋੜੀਆਂ ਨੂੰ ਪਿਆਰ ਕਰਨ ਦਾ ਇੱਕ ਨਵਾਂ ਰਾਹ ਦੇਣਗੇ, ਇਸਦੇ ਨਾਲ ਹੀ ਕਹਾਣੀ ਇੱਕ ਮਿਊਜ਼ਿਕਲ ਲਵ-ਸਟੋਰੀ ਹੈ ਜੋ ਪਿਆਰ ਦੇ ਨਾਲ -ਨਾਲ ਤਕਰਾਰ ਦੀ ਦਾਸਤਾਨ ਦਿੰਦਾ ਹੈ। "ਜੀ ਵੇ ਸੋਹਣਿਆ ਜੀ" ਦਰਸ਼ਕਾਂ ਨੂੰ ਆਪਣੇ ਪਿਆਰ ਅਤੇ ਕਨੈਕਸ਼ਨ ਦੀ ਦਿਲੀ ਕਹਾਣੀ ਨਾਲ ਲੁਭਾਉਣ ਲਈ ਤਿਆਰ ਹੈ। 

ਫਿਲਮ ਦੇ ਨਿਰਮਾਤਾਵਾਂ ਨੇ ਕਿਹਾ, “ਫਿਲਮ ਵਿੱਚ ਸ਼ਾਨਦਾਰ ਸਟਾਰਕਾਸਟ ਹੋਣ ਤੋਂ ਇਲਾਵਾ, ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਸਾਡਾ ਆਤਮਵਿਸ਼ਵਾਸ ਵਧਿਆ ਹੈ, ਅਸੀਂ ਦਰਸ਼ਕਾਂ ਦੇ ਪਿਆਰ ਅਤੇ ਉਤਸ਼ਾਹ ਲਈ ਧੰਨਵਾਦ ਹਾਂ। ਸਾਨੂੰ ਯਕੀਨ ਹੈ ਕਿ ਦਰਸ਼ਕ ਸਕਰੀਨ 'ਤੇ ਸ਼ਾਨਦਾਰ ਜੋੜੀ ਨੂੰ ਦੇਖ ਕੇ ਬਹੁਤ ਖੁਸ਼ ਹੋਣਗੇ।"

"ਜੀ ਵੇ ਸੋਹਣਿਆ ਜੀ" ਦੇ ਲੇਖਕ ਅਤੇ ਨਿਰਦੇਸ਼ਕ, ਥਾਪਰ ਨੇ ਟ੍ਰੇਲਰ ਲਾਂਚ 'ਤੇ ਉਤਸ਼ਾਹ ਜ਼ਾਹਰ ਕਰਦੇ ਹੋਏ, ਸਾਂਝਾ ਕੀਤਾ, "ਇਸ ਫਿਲਮ ਨੂੰ ਬਣਾਉਣਾ ਪਿਆਰ ਦੀ ਮਿਹਨਤ, ਭਾਵਨਾਵਾਂ ਅਤੇ ਸੱਭਿਆਚਾਰਕ ਕਲਚਰ ਦੀ ਕਹਾਣੀ ਦੇ ਨਾਲ ਬੁਣਿਆ ਗਿਆ ਹੈ। ਟ੍ਰੇਲਰ ਇੱਕ ਕਹਾਣੀ ਦੀ ਝਲਕ ਪੇਸ਼ ਕਰਦਾ ਹੈ ਜੋ ਜ਼ਿੰਦਗੀ ਦੇ ਵਿੱਚ ਪਿਆਰ ਦੇ ਰੰਗਾਂ ਨੂੰ ਦਰਸਾਉਂਦਾ ਹੈ। ਦਰਸ਼ਕਾਂ ਲਈ ਸਾਡੇ ਨਾਲ ਇਸ ਸਿਨੇਮਿਕ ਸਫ਼ਰ ਦੀ ਸ਼ੁਰੂਆਤ ਕਰਨ ਲਈ ਉਤਸੁਕ ਹਾਂ।"

ਫਿਲਮ "ਜੀ ਵੇ ਸੋਹਣਿਆ ਜੀ" 16 ਫਰਵਰੀ 2024 ਨੂੰ ਸਿਨੇਮਾਘਰਾਂ ਦੀ ਸ਼ਾਨ ਬਣਨ ਜਾ ਰਹੀ ਹੈ!!

 

Tags: Pollywood , Simi Chahal , Imran Abbas , Harinder Kour , Thaparr , VH Entertainment , U&I Films , Sunny Raj , Amit Juneja , Varun Arora , Sarla Rani , Jee Ve Sohneya Jee Movie , Jee Ve Sohneya Jee Release Date , Jee Ve Sohneya Jee Cast , Jee Ve Sohneya Jee Movie Release Date , Jee Ve Sohneya Jee Movie Cast , Omjee Group , Jee Ve Sohneya Jee 2024 , Jee Ve Sohneya Jee Movie 2024 , Jee Ve Sohneya Jee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD