Thursday, 16 May 2024

 

 

ਖ਼ਾਸ ਖਬਰਾਂ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ

 

ਭਾਰਤ ਨਗਰ ਚੌਕ ਤੋਂ ਬੱਸ ਸਟੈਂਡ ਤੱਕ ਐਲੀਵੇਟਿਡ ਸੜਕ ਲਗਭਗ ਤਿਆਰ, ਖਰਾਬ ਮੌਸਮ ਕਾਰਨ ਹੋਈ ਦੇਰੀ: ਐਮ.ਪੀ ਸੰਜੀਵ ਅਰੋੜਾ

Sanjeev Arora, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 25 Jan 2024

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟ ਡਾਇਰੈਕਟਰ ਅਸ਼ੋਕ ਰੋਲਨੀਆ ਦੇ ਨਾਲ ਚੱਲ ਰਹੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਭਾਰਤ ਨਗਰ ਚੌਂਕ ਅਤੇ ਬੱਸ ਸਟੈਂਡ ਦੇ ਵਿਚਕਾਰ ਐਲੀਵੇਟਿਡ ਰੋਡ ਦਾ ਦੌਰਾ ਕੀਤਾ। ਰੋਲਨੀਆ ਨੇ ਅਰੋੜਾ ਨੂੰ ਦੱਸਿਆ ਕਿ ਕੰਮ ਪੂਰਾ ਹੋਣ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਕਰੀਬ 1.5 ਕਿਲੋਮੀਟਰ ਏਰੀਆ 'ਤੇ ਬਿਟੂਮਿਨਸ ਦਾ ਕੰਮ ਪੈਂਡਿੰਗ ਹੈ। 

ਉਨ੍ਹਾਂ ਕਿਹਾ ਕਿ ਠੇਕੇਦਾਰ ਜਲਦੀ ਤੋਂ ਜਲਦੀ ਕੰਮ ਨੂੰ ਪੂਰਾ ਕਰਨ ਲਈ ਤਿਆਰ ਹਨ ਅਤੇ ਉਹ ਕੰਮ ਸ਼ੁਰੂ ਕਰਨ ਅਤੇ ਪੂਰਾ ਕਰਨ ਲਈ ਸਾਫ਼ ਮੌਸਮ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੰਢ ਦੇ ਮੌਸਮ ਕਾਰਨ ਫਿਲਹਾਲ ਪ੍ਰੀਮਿਕਸ ਕਾਰਪੇਟਿੰਗ ਨਹੀਂ ਕੀਤੀ ਜਾ ਸਕਦੀ। ਮੌਸਮ ਠੀਕ ਹੁੰਦੇ ਹੀ ਸੜਕ ਪੰਜ ਦਿਨਾਂ ਵਿੱਚ ਚਾਲੂ ਹੋ ਜਾਵੇਗੀ।

ਅਰੋੜਾ ਨੇ ਆਸ ਪ੍ਰਗਟਾਈ ਕਿ ਐਲੀਵੇਟਿਡ ਰੋਡ ਦੇ ਇਸ ਹਿੱਸੇ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹਣ ਤੋਂ ਬਾਅਦ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ। ਰੋਲਾਨੀਆ ਨੇ ਅੱਗੇ ਦੱਸਿਆ ਕਿ ਪਹਿਲਾਂ ਉਹ ਗਣਤੰਤਰ ਦਿਵਸ ਤੱਕ ਇਸ ਮਾਰਗ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹਣ ਦੀ ਉਮੀਦ ਕਰ ਰਹੇ ਸਨ। ਅੱਜ ਵੀ ਸੰਘਣੀ ਧੁੰਦ ਛਾਈ ਹੋਈ ਸੀ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD