Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, DC Ludhiana, Surabhi Malik, Ludhiana, Deputy Commissioner Ludhiana, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਲੁਧਿਆਣਾ , 26 Jan 2024

Last updated on: Jan 26, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ। ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਜਲੰਧਰ ਦੇ ਐਸ.ਐਸ.ਪੀ. ਮੁਖਵਿੰਦਰ ਸਿੰਘ, ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ, ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਤੇ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਜਸਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਅਮਨਦੀਪ ਵਰਮਾ, ਐਸਿਸਟੈਂਟ ਸਬ-ਇੰਸਪੈਕਟਰ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।

ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਆਕਰਸ਼ੀ ਜੈਨ, ਸੈਕਿੰਡ ਕਮਾਂਡਰ ਆਈ.ਪੀ.ਐਸ. ਬਬਨਦੀਪ ਸਿੰਘ, ਪਲਟੂਨ ਕਮਾਂਡਰ-1 ਏ.ਐਸ.ਆਈ. ਪਵਨ ਕੁਮਾਰ, ਪਲਟੂਨ ਕਮਾਂਡਰ-2 ਏ.ਐਸ.ਆਈ. ਜਗਦੇਵ ਸਿੰਘ, ਪਲਟੂਨ ਕਮਾਂਡਰ-3 ਏ.ਐਸ.ਆਈ. ਰਾਜ ਕੁਮਾਰ, ਪਲਟੂਨ ਕਮਾਂਡਰ-4 ਏ.ਐਸ.ਆਈ. ਅਮਰੀਕ ਸਿੰਘ, ਮਹਿਲਾ ਟੁਕੜੀ ਦੀ ਸਬ-ਇੰਸਪੈਕਟਰ ਕੁਲਜੀਤ ਕੌਰ, ਪੀ.ਐਚ.ਜੀ. ਦੀ ਟੁਕੜੀ ਦੇ ਸਬ-ਇੰਸਪੈਕਟਰ ਰਾਜ ਕੁਮਾਰ ਠਾਕੁਰ, ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਰਵੀ ਕੁਮਾਰ, ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਕਰਨ, ਏਅਰ ਵਿੰਗ ਪਲਟੂਨ ਦੇ ਸੀ.ਐਸ.ਯੂ.ਓ. ਤਰਨਵੀਰ ਕੌਰ, ਐਨ.ਸੀ.ਸੀ. (ਲੜਕੀਆਂ) ਦੀ ਟੁਕੜੀ ਦੀ ਯੂ.ਓ. ਅਨੁ ਕੁਮਾਰੀ, ਪੀ.ਏ.ਯੂ. ਸਕੂਲ ਦੀ ਟੁਕੜੀ ਦੀ ਆਰਤੀ, ਸਕਾਊਟ ਲੀਡਰ ਜਸ਼ਨਪ੍ਰੀਤ ਸਿੰਘ ਅਤੇ ਬੈਂਡ ਇੰਸਪੈਕਟਰ ਰਾਕੇਸ਼ ਕਮਾਰ ਨੂੰ ਵੀ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਕੌਮੀ ਸਕੂਲ ਖੇਡਾਂ ਵਿੱਚ ਸੋਨ ਤਗਮਾ ਜੇਤੂ ਅਰਸ਼ਦੀਪ ਸਿੰਘ, ਕੌਮਾਂਤਰੀ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ, 67ਵੀਂ ਖੇਡਾਂ ਅੰਡਰ-17 ਵਿੱਚ ਵਾਲੀਬਾਲ ਵਿੱਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਖਿਡਾਰਨ ਮੋਹਪ੍ਰੀਤ ਕੌਰ, ਹੈੱਡ ਟੀਚਰ ਜਨਮਦੀਪ ਕੌਰ, ਲੁਧਿਆਣਾ ਯੂਥ ਫੈਡਰੇਸ਼ਨ ਦੇ ਹਰਜਿੰਦਰ ਸਿੰਘ, ਸੜਕ ਸੁਰੱਖਿਆ ਦੀ ਸਰਗਰਮ ਸ਼ਖਸੀਅਤ ਕੁੰਦਨ ਕੁਮਾਰ, ਵੈਟਨਰੀ ਅਫਸਰ ਡਾਕਟਰ ਗੁਰਵਿੰਦਰ ਸਿੰਘ,  ਐਸ.ਐਮ.ਓ. ਡਾ. ਤਰਕਜੋਤ ਸਿੰਘ, ਡਾ. ਮਿਨਾਕਸ਼ੀ, ਪੁਨੀਤ ਪਾਲ ਕੌਰ ਬੱਤਰਾ, ਡਾ. ਸਾਹਿਲ ਗੋਇਲ, ਡਾ. ਪਵਨ ਢੀਂਗਰਾ, ਸਮਾਜ ਸੇਵਾ ਲਈ ਐਨ.ਜੀ.ਓ. ਮਨੁੱਖਤਾ ਦੀ ਸੇਵਾ, ਸੁਪਰਡੰਟ ਗਰੇਡ-2 ਰਛਪਾਲ ਸਿੰਘ ਅਤੇ ਸੀਨੀਅਰ ਸਹਾਇਕ ਗੁਰਮੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ।ਭਗਵੰਤ ਸਿੰਘ ਮਾਨ ਨੇ ਪੁਲਿਸ ਇੰਸਪੈਕਟਰ ਕੁਲਵੰਤ ਸਿੰਘ ਅਤੇ ਬੇਅੰਤ ਜੁਨੇਜਾ, ਏ.ਐਸ.ਆਈ. ਹਰਜਾਪ ਸਿੰਘ, ਦਲਜੀਤ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ ਅਤੇ ਅਮਰੀਕ ਸਿੰਘ, ਹੈੱਡ ਕਾਂਸਟੇਬਲ ਬਲਵਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਨੂੰ ਮਿਸਾਲੀ ਸੇਵਾਵਾਂ ਬਦਲੇ ਸਨਮਾਨਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਜਿਨ੍ਹਾਂ ਵਿੱਚ ਪੀ.ਟੀ. ਸ਼ੋਅ ਲਈ ਲੈਕਚਰਾਰ ਅਨੂਪ ਕੁਮਾਰ ਅਤੇ ਵਿਦਿਆਰਥੀ ਖੁਸ਼ੀ ਤੇ ਅੰਜਲੀ, ਸਕਾਊਟ ਐਂਡ ਗਾਈਡ ਲਈ ਪ੍ਰਿੰਸੀਪਲ ਪਰਦੀਪ ਕੁਮਾਰ ਅਤੇ ਵਿਦਿਆਰਥੀ ਜਪਮਨਪ੍ਰੀਤ ਸਿੰਘ ਤੇ ਆਰਥੀ, ਕੋਰੀਓਗ੍ਰਾਫੀ ਲਈ ਅਧਿਆਪਕ ਓਗੇਸ਼ ਕੁਮਾਰ ਅਤੇ ਵਿਦਿਆਰਥੀ ਹਰਸ਼ਿਤਾ ਤੇ ਨਾਇਸ਼ਾ, ਭੰਗੜੇ ਲਈ ਪ੍ਰਿੰਸੀਪਲ ਗੁਰਨੇਕ ਸਿੰਘ ਅਤੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਤੇ ਅਕਸ਼ਪ੍ਰੀਤ ਸਿੰਘ, ਗਿੱਧੇ ਲਈ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਅਤੇ ਵਿਦਿਆਰਥੀ ਸੋਨੀ ਤੇ ਮੰਨਤ, ਬੀ.ਵੀ.ਐਮ. ਕਿਚਲੂ ਨਗਰ ਤੋਂ ਨੀਲਮ ਮਿੱਤਰ, ਪਲਕ ਨੂਰ ਤੇ ਪ੍ਰੀਅੰਜਲ ਅਤੇ ਡੀ.ਏ.ਵੀ. ਤੋਂ ਜੋਗਿੰਦਰ, ਗੁਰਮਹਿਰ ਅਤੇ ਦੇਵਾਂਸ਼ ਸ਼ਾਮਲ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , DC Ludhiana , Surabhi Malik , Ludhiana , Deputy Commissioner Ludhiana , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD