Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਗਣਤੰਤਤਰ ਦਿਵਸ ਮੌਕੇ ਖੇਡ ਵਿਭਾਗ ਵਲੋਂ ਰਿਲੇਅ ਰੇਸ ਕਰਵਾਈ ਗਈ

DC Ropar, Preeti Yadav, Dr. Preeti Yadav, Deputy Commissioner Ropar, Rupnagar, Ropar, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਰੂਪਨਗਰ , 26 Jan 2024

Last updated on: Jan 26, 2024, 00:00 IST

75ਵੇਂ ਗਣਤੰਤਰ ਦਿਵਸ ਮੌਕੇ ਖੇਡ ਵਿਭਾਗ ਵਲੋਂ ਨਹਿਰੂ ਸਟੇਡੀਅਮ ਵਿਖੇ ਰਿਲੇਅ ਰੇਸ ਕਰਵਾਈ ਗਈ। ਇਸ ਖੇਡ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਗਣਤੰਤਰ ਦਿਵਸ ਸਮਾਰੋਹ ਦੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਕੀਤੀ ਗਈ। ਇਸ ਰਿਲੇਅ ਰੇਸ ਵਿਚ ਮੈਨ-ਵੁਮੈਨ ਦੀਆਂ 4 ਟੀਮਾਂ ਦੇ 16 ਖਿਡਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਮਨਜੀਤ ਸਿੰਘ, ਅਰਮਾਨ ਸਿੰਘ, ਨਵਦੀਪ ਕੌਰ, ਏਕਮਜੋਤ ਸਿੰਘ ਅਤੇ ਮਨਰੀਤ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਦੂਜਾ ਸਥਾਨ ਅਵਤਾਰ ਸਿੰਘ, ਮਨਿੰਦਰ ਸਿੰਘ, ਗੁਰਿੰਦਰ ਸਿੰਘ ਅਤੇ ਅਮਨਦੀਪ ਕੌਰ ਦੀ ਟੀਮ ਨੇ ਪ੍ਰਾਪਤ ਕੀਤਾ। 

ਇਸੇ ਤਰ੍ਹਾਂ ਤੀਜਾ ਸਥਾਨ ਅਭਿਨਵ, ਗੁਰਬਾਜ਼ ਸਿੰਘ, ਜਨਕ ਲਾਲ ਗੁਪਤਾ ਅਤੇ ਪ੍ਰਭਸਿਮਰਨ ਕੌਰ ਦੀ ਟੀਮ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਨਹਿਰੂ ਸਟੇਡੀਅਮ ਦੇ ਬਾਸਕਿਟਬਾਲ ਕੋਰਟ ਵਿੱਚ ਬਾਸਕਿਟਬਾਲ ਦਾ ਨੁਮਾਇਸ਼ੀ ਮੈਚ ਵੀ ਕਰਵਾਇਆ ਗਿਆ। ਜੇਤੂ ਟੀਮਾਂ ਨੂੰ ਮੁੱਖ ਮਹਿਮਾਨ ਜੀ ਵੱਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀ, ਕੋਚ ਸਾਹਿਬਾਨ ਵੀ ਹਾਜ਼ਰ ਸਨ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD