Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲ੍ਹੇ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

ਕਿਹਾ, ਭਗਵੰਤ ਮਾਨ ਸਰਕਾਰ ਦਾ ਉਪਰਾਲਾ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਹੈ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Mukh Mantri Tirath Yatra

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Jan 2024

Last updated on: Jan 27, 2024, 00:00 IST

ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਅੱਜ ਜ਼ੀਰਕਪੁਰ ਦੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਮਾਤਾ ਨੈਣਾ ਦੇਵੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। 

ਰਾਜ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ 'ਤੇ ਨੌਕਰੀਆਂ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਕੀਤੀ ਗਈ ਬੱਸ ਜ਼ਿਲ੍ਹੇ ਵਿੱਚੋਂ ਬਾਰ੍ਹਵੀਂ ਅਤੇ ਡੇਰਾਬੱਸੀ ਹਲਕੇ ਤੋਂ ਪੰਜਵੀਂ ਬੱਸ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣ ਲਈ ਹੋਰ ਬੱਸਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Mukh Mantri Tirath Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD