Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਨਗਰ ਨਿਗਮ ਮੋਗਾ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ, ਪਰਵੀਨ ਕੁਮਾਰ ਸ਼ਰਮਾ ਸੀਨੀਅਰ ਡਿਪਟੀ ਮੇਅਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Baljit Singh Chani, Mayor Municipal Corporation Moga, Moga, 75th Republic Day, Republic Day 2024, Republic Day of India, Indian Republic Day, 26 January 2024

5 Dariya News

5 Dariya News

5 Dariya News

ਮੋਗਾ , 26 Jan 2024

Last updated on: Jan 26, 2024, 00:00 IST

ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਦਫਤਰ ਨਗਰ ਨਿਗਮ ਮੋਗਾ ਵਿੱਚ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਲਈ ਪੂਰੇ ਦਫਤਰ ਦੀ ਰਾਸ਼ਟਰੀ ਝੰਡੇ ਲਗਾ ਕੇ ਸਜਾਵਟ ਕੀਤੀ ਗਈ। ਸਮਾਗਮ ਵਿੱਚ ਸ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਮੋਗਾ, ਪਰਵੀਨ ਕੁਮਾਰ ਸ਼ਰਮਾ ਸੀਨੀਅਰ ਡਿਪਟੀ ਮੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਮੁੱਖ ਮਹਿਮਾਨਾਂ ਦਾ ਸਮਾਗਮ ਵਿੱਚ ਪੁੱਜਣ ਤੇ ਦਫਤਰੀ ਮੁਲਾਜਮਾਂ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ। ਬਲਜੀਤ ਸਿੰਘ ਚਾਨੀ  ਵੱਲੋ ਰਾਸ਼ਟਰੀ ਝੰਡਾ ਲਹਿਰਾ ਕੇ ਪੁਲਿਸ ਅਤੇ ਫਾਇਰ ਸ਼ਾਖਾ ਦੇ ਕਰਮਚਾਰੀਆਂ ਵੱਲੋ ਦਿੱਤੀ ਗਾਰਦ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਸਮਾਗਮ ਵਿੱਚ ਆਪਣੇ ਸੰਬੋਧਨ ਵਿੱਚ ਮੇਅਰ ਵੱਲੋ ਸਮੂਹ ਸ਼ਹਿਰ ਵਾਸਿਆ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਦਫਤਰੀ ਅਧਿਕਾਰੀਆਂ ਦੇ ਇਸ ਸ਼ਾਨਦਾਰ ਪ੍ਰੰਬਧ ਦੀ ਸ਼ਲਾਘਾ ਕੀਤੀ ਅਤੇ ਨਗਰ ਨਿਗਮ ਦੇ ਸਮੂਹ ਕਰਮਚਾਰੀ ਸਫਾਈ ਸੇਵਕ, ਸੀਵਰਮੈਨਾਂ ਆਦਿ ਨੂੰ ਆਪਣੀ ਆਪਣੀ ਡਿਊਟੀ ਸਹੀ ਢੰਗ ਨਾਲ ਕਰਨ ਲਈ ਪ੍ਰੇਰਿਆ। 

ਸਰਕਾਰੀ ਭੀਮ ਨਗਰ ਕੈਂਪ ਸਕੂਲ ਦੇ ਬੱਚਿਆਂ ਵੱਲੋਂ ਰਾਸ਼ਟਰੀ ਗੀਤਾ ਗਾਇਆ ਗਿਆ। ਇਸ ਮੌਕੇ ਤੇ ਮੇਅਰ ਪਰਵੀਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਮੇਅਰ, ਗੁਰਪ੍ਰੀਤ ਸਿੰਘ ਸੰਯੁਕਤ ਕਮਿਸ਼ਨਰ, ਹਰਜੀਤ ਸਿੰਘ ਸਹਾਇਕ ਕਮਿਸ਼ਨਰ ਵੱਲੋ ਨਗਰ ਨਿਗਮ ਦੇ ਹਰੇਕ ਸ਼ਾਖਾ ਵਿੱਚ ਚੰਗੀ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਨਗਰ ਨਿਗਮ ਮੋਗਾ ਦੇ ਵੱਖ ਵੱਖ ਵਾਰਡਾਂ ਦੇ ਕੌਸਲਰ  ਮਨਜੀਤ ਸਿੰਘ ਧੰਮੂ, ਕਲਵਿੰਦਰ ਸਿੰਘ ਚੱਕੀਆ ਵਾਲਾ,  ਦਵਿੰਦਰ ਤਿਵਾੜੀ,  ਰਕੇਸ਼ ਬਜਾਜ, ਹਰਜਿੰਦਰ ਸਿੰਘ ਰੋਡੇ ਚੈਅਰਮੈਨ ਮਾਰਕੀਟ ਕਮੇਟੀ ਮੋਗਾ,  ਬਿਕਰਮਜੀਤ ਸਿੰਘ ਘਾਤੀ, ਜਗਸੀਰ ਹੁੰਦਲ,  ਗੋਰਵ ਗਰਗ ਫੈਡਰੇਸ਼ਨ ਯੂਨੀਅਨ ਦੇ ਪ੍ਰਧਾਨ ਸੇਵਕ ਰਾਮ ਫੌਜੀ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸੋਧਾ ਅਹੁੱਦੇਦਾਰ, ਸਕੱਤਰ  ਰਵੀ ਕੁਮਾਰ, ਰਵੀ ਕੁਮਾਰ ਜੂਨੀਅਰ ਸਹਾਇਕ,  ਸਾਗਰ ਗਰਗ, ਐਸ ਡੀ ਓ ਰਮਨਦੀਪ ਕੌਰ, ਸੁਪਰਡੰਟ  ਬੇਅੰਤ ਕੋਰ, ਸੁਪਰਡੰੰਟ ਅਤੇ ਹੋਰ ਅਧਿਕਾਰੀ/ਕਰਮਚਾਰੀ ਸ਼ਾਮਲ ਰਹੇ।

 

Tags: Baljit Singh Chani , Mayor Municipal Corporation Moga , Moga , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD