Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਜੀ.ਸੀ. ਦੇ ਝੰਜੇੜੀ ਕੈਂਪਸ 'ਚ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, 75th Republic Day, Republic Day 2024, Republic Day of India, Indian Republic Day, 26 January 2024

5 Dariya News

5 Dariya News

5 Dariya News

ਮੋਹਾਲੀ , 26 Jan 2024

Last updated on: Jan 26, 2024, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਖੇ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਜਿਸ 'ਚ ਸਟਾਫ਼ ਅਤੇ  ਵਿਦਿਆਰਥੀਆ ਨੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲਿਆ । ਵਿਦਿਆਰਥੀਆ ਨੇ ਜੋਸ਼ ਅਤੇ ਦੇਸ਼-ਭਗਤੀ ਨਾਲ ਭਰੇ ਪ੍ਰੋਗਰਾਮ ਪੇਸ਼ ਕੀਤੇ  ਜਿਨਾ ਵਿਚ ਭਾਸ਼ਣ , ਗੀਤ,ਪਲੇਅ-ਡਾਂਸ ਆਦਿ ਸ਼ਾਮਿਲ ਸਨ । ਇਸ ਮੌਕੇ ਤੇ ਸੀ ਜੀ ਸੀ ਦੇ ਕੈਂਪਸ ਵਿਖੇ  ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਨੇ ਝੰਡਾ ਲਹਿਰਾਇਆ । ਕੈਂਪਸ ਦੇ ਐਮ ਡੀ ਅਰਸ਼ ਧਾਲੀਵਾਲ ਇਸ ਮੌਕੇ ਖਾਸ ਤੌਰ ਤੇ ਹਾਜ਼ਿਰ ਸਨ।

ਇਸ ਮੌਕੇ ਤੇ  ਅਰਸ਼ ਧਾਲੀਵਾਲ  ਨੇ ਕਿਹਾ ਕਿ ਸਾਨੂੰ ਇਸ ਮਹਿੰਗੇ ਮੁੱਲ ਤੇ ਮਿਲੀ ਆਜ਼ਾਦੀ  ਲਈ ਕੀਤੇ ਗਏ ਬਲੀਦਾਨਾਂ  ਨੂੰ ਨਹੀ ਭੁੱਲਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਗਣਤੰਤਰਤਾ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ  ਸਾਨੂੰ ਯਾਦ ਕਰਵਾਉਂਦਾ ਹੈ ਕਿ ਅਸੀ ਅਜੇ ਤੱਕ ਉਹ ਆਜ਼ਾਦੀ ਹਾਸਿਲ ਨਹੀ ਕੀਤੀ ਹੈ ਜੋ ਕਿ ਸਾਡੇ ਆਜ਼ਾਦੀ ਦੇ ਪਰਵਾਨਿਆਂ ਦਾ ਅਸਲ ਸੁਪਨਾ ਸੀ । ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਉੱਨਤ ਅਤੇ ਚੰਗੇ ਸਮਾਜ ਦੇ ਨਿਰਮਾਣ ਲਈ ਭਰੂਣ ਹੱਤਿਆ,ਨਸ਼ੇ, ਭ੍ਰਿਸ਼ਟਾਚਾਰ ਅਤੇ ਅਨਪੜ੍ਹਤਾ ਜਿਹੀ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਵਾਉਣ ਲਈ ਹਬਲਾ ਮਾਰਨ ਦੀ ਲੋੜ ਹੈ । ਇਸ ਮੌਕੇ ਤੇ ਕੈਂਪਸ 'ਚ ਮਿਠਾਈ ਵੀ ਵੰਡੀ ਗਈ ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD