Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਯਕਰ ਭਵਨ ਚੰਡੀਗੜ੍ਹ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 75ਵਾਂ ਗਣਤੰਤਰ ਦਿਵਸ

ਪ੍ਰਿੰ. ਚੀਫ਼ ਕਮਿਸ਼ਨਰ ਸ੍ਰੀਮਤੀ ਅਮਰਾਪਾਲੀ ਦਾਸ ਵੱਲੋਂ ਆਯਕਰ ਭਵਨ ਚੰਡੀਗੜ੍ਹ ਵਿਖੇ ਤਿਰੰਗਾ ਲਹਿਰਾਇਆ ਗਿਆ

75th Republic Day at Aayakar Bhawan, Amrapalli Das, 75th Republic Day, Republic Day 2024, Republic Day of India, Indian Republic Day, 26 January 2024, Republic Day Celebrations

Web Admin

Web Admin

5 Dariya News

ਚੰਡੀਗੜ੍ਹ , 26 Jan 2024

Last updated on: Jan 26, 2024, 00:00 IST

ਆਮਦਨ ਕਰ ਵਿਭਾਗ ਵੱਲੋਂ ਆਯਕਰ ਭਵਨ, ਸੈਕਟਰ-17 ਈ, ਚੰਡੀਗੜ੍ਹ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਉੱਤਰੀ ਪੱਛਮੀ ਖੇਤਰ, ਚੰਡੀਗੜ੍ਹ ਦੇ ਆਮਦਨ ਕਰ ਵਿਭਾਗ ਦੇ ਪ੍ਰਿੰ. ਚੀਫ਼ ਕਮਿਸ਼ਨਰ ਸ੍ਰੀਮਤੀ ਅਮਰਾਪਾਲੀ ਦਾਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀਮਤੀ ਅਮਰਾਪਾਲੀ ਦਾਸ ਨੇ ਤਿਰੰਗਾ ਲਹਿਰਾਇਆ ਅਤੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰ ਦੇ ਵਿਕਾਸ ਅਤੇ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੇ ਤਿਰੰਗੇ ਦੇ ਤਿੰਨੋਂ ਰੰਗਾਂ ਦੇ ਗੁਬਾਰੇ ਛੱਡੇ। ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਆਮਦਨ ਕਰ ਵਿਭਾਗ, ਗੁਰੂਕੁਲ ਗਲੋਬਲ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸਾਡੇ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀਆਂ ਅਤੇ ਵਿਸ਼ਵ-ਵਿਆਪੀ ਭਾਈਚਾਰੇ ਨੂੰ ਉਤਸ਼ਾਹਿਤ ਕਰਦਿਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ।

ਗਣਤੰਤਰ ਦਿਵਸ ਮੌਕੇ ਭਾਸ਼ਣ ਦਿੰਦਿਆਂ ਸ੍ਰੀਮਤੀ ਅਮਰਾਪਾਲੀ ਦਾਸ ਨੇ ਰਾਸ਼ਟਰ ਨਿਰਮਾਣ ਵਿੱਚ ਆਮਦਨ ਕਰ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਅਤੇ ਦੇਸ਼ ਦੀ ਆਜ਼ਾਦੀ ਤੋਂ ਹੁਣ ਤੱਕ ਦੇ ਵਿੱਤੀ ਵਿਕਾਸ ਵਿੱਚ ਵਿਭਾਗ ਦੇ ਪ੍ਰਮੁੱਖ ਯੋਗਦਾਨ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਆ।

ਇਸ ਪ੍ਰੋਗਰਾਮ ਵਿੱਚ ਤਿਰੰਗੇ ਨੂੰ ਥੀਮ ਵਜੋਂ ਅਪਣਾਇਆ ਗਿਆ, ਜਿਸ ਵਿੱਚ "ਸਰਬੋਤਮ ਦੇਸ਼ ਭਗਤੀ ਦੇ ਪਹਿਰਾਵੇ" ਲਈ ਪੁਰਸਕਾਰ ਦਿੱਤੇ ਗਏ। ਉੱਥੇ ਸਥਿਤ ਥੀਮ ਵਾਲੇ ਫੋਟੋ ਬੂਥ ਨੇ ਹਾਜ਼ਰੀਨਾਂ ਦੇ ਉਤਸ਼ਾਹ ਨੂੰ ਵਧਾਇਆ। ਇਸ ਵਿਸ਼ੇਸ਼ ਯਾਦਗਾਰੀ ਸਮਾਗਮ ਵਿੱਚ ਸ੍ਰੀ ਐੱਨ. ਜੈਸ਼ੰਕਰ, ਪੀ.ਸੀ.ਆਈ.ਟੀ.-1, ਚੰਡੀਗੜ੍ਹ, ਸੀਨੀਅਰ ਅਧਿਕਾਰੀ, ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਹੋਏ।

 

Tags: 75th Republic Day at Aayakar Bhawan , Amrapalli Das , 75th Republic Day , Republic Day 2024 , Republic Day of India , Indian Republic Day , 26 January 2024 , Republic Day Celebrations

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD