Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਐਲਪੀਯੂ ਨੇ ਆਪਣੇ ਕੈਂਪਸ ਵਿੱਚ 75ਵਾਂ ਗਣਤੰਤਰ ਦਿਵਸ ਮਨਾਇਆ

Lovely Professional University, Jalandhar, Phagwara, LPU, LPU Campus, Ashok Mittal, Rashmi Mittal, 75th Republic Day, Republic Day 2024, Republic Day of India, Indian Republic Day, 26 January 2024, Republic Day Celebrations

Web Admin

Web Admin

5 Dariya News

ਜਲੰਧਰ , 26 Jan 2024

Last updated on: Jan 26, 2024, 00:00 IST

ਮਾਣਯੋਗ ਸੰਸਦ (ਰਾਜ ਸਭਾ) ਅਤੇ ਐੱਲ. ਪੀ. ਯੂ. ਦੇ ਸੰਸਥਾਪਕ ਚਾਂਸਲਰ ਡਾ: ਅਸ਼ੋਕ ਕੁਮਾਰ ਮਿੱਤਲ ਨੇ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਵਿਸ਼ਾਲ ਜਸ਼ਨਾਂ ਦੀ ਸ਼ੁਰੂਆਤ ਕਰਨ ਲਈ ਕੈਂਪਸ ਵਿਖੇ ਤਿਰੰਗਾ ਲਹਿਰਾਇਆ। ਇਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਦੇਸ਼ ਭਗਤੀ ਅਤੇ ਕੌਮੀਅਤ ਦੇ ਜਜ਼ਬੇ ਨਾਲ ਭਾਗ ਲਿਆ। ਐਨਸੀਸੀ ਕੈਡੇਟਸ ਅਤੇ ਐਨਐਸਐਸ ਵਲੰਟੀਅਰਾਂ ਦੇ ਸਮੂਹਾਂ ਨੇ ਸ਼ਾਨ ਨਾਲ ਪਰੇਡ ਕੀਤੀ ਅਤੇ ਤਿਰੰਗੇ ਅਤੇ ਮੁੱਖ ਮਹਿਮਾਨ ਮਾਣਯੋਗ ਡਾ: ਮਿੱਤਲ ਨੂੰ ਸਲਾਮੀ ਦਿੱਤੀ।

ਡਵੀਜ਼ਨ ਆਫ਼ ਸਟੂਡੈਂਟਸ ਵੈਲਫੇਅਰ ਵਿੰਗ ਵੱਲੋਂ ਪੇਸ਼ ਕੀਤੇ ਦੇਸ਼ ਭਗਤੀ ਦੇ ਸੱਭਿਆਚਾਰਕ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਡਾ: ਮਿੱਤਲ ਨੇ ਸਭ ਨੂੰ ਮਹਾਨ ਰਾਸ਼ਟਰੀ ਦਿਵਸ ਦੀ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਵਿੱਚ ਸਭ ਨੂੰ ਹਮੇਸ਼ਾ ਸਭ ਤੋਂ ਪਹਿਲਾਂ ਦੇਸ਼ ਦੀ ਸੇਵਾ ਵਿੱਚ ਲੱਗੇ ਰਹਿਣ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਐੱਨ.ਸੀ.ਸੀ. ਦੇ ਤਿੰਨ ਵਿਦਿਆਰਥੀਆਂ ਨਵਨੀਤ ਸਿੰਘ, ਅਮਨ ਸ਼ਰਮਾ ਅਤੇ ਅਭਿਸ਼ੇਕ ਸ਼ਰਮਾ ਨੇ ਵੀ ਨਵੀਂ ਦਿੱਲੀ ਦੇ ਕਾਰਤਵਯ ਪੱਥ ਵਿਖੇ ਰਾਸ਼ਟਰੀ ਗਣਤੰਤਰ ਦਿਵਸ  ਸਮਾਰੋਹ-2024 ਵਿੱਚ ਹਿੱਸਾ ਲਿਆ। ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਵੱਕਾਰੀ ਪ੍ਰਸੰਸਾ ਪੱਤਰ ਵੀ ਦਿੱਤੇ ਜਾਣਗੇ। 

 

Tags: Lovely Professional University , Jalandhar , Phagwara , LPU , LPU Campus , Ashok Mittal , Rashmi Mittal , 75th Republic Day , Republic Day 2024 , Republic Day of India , Indian Republic Day , 26 January 2024 , Republic Day Celebrations

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD