Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਿਖੇ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਜ਼ੋਰਦਾਰ ਸਵਾਗਤ

Tableaus, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 28 Jan 2024

Last updated on: Jan 28, 2024, 00:00 IST

'ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ', 'ਨਾਰੀ ਸ਼ਕਤੀ' ਅਤੇ 'ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ' ਕਰਦੀਆਂ ਤਿੰਨੇ ਝਾਕੀਆਂ ਦਾ ਜ਼ਿਲ੍ਹਾ ਸੰਗਰੂਰ ਵਿਖੇ ਵੱਖ-ਵੱਖ ਥਾਈਂ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਬਾਅਦ ਦੁਪਹਿਰ ਦਾਣਾ ਮੰਡੀ ਸੁਨਾਮ ਵਿਖੇ ਪੁੱਜੀਆਂ ਇਨ੍ਹਾਂ ਝਾਕੀਆਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਸਿਆਸੀ ਅਤੇ ਪ੍ਰਸ਼ਾਸ਼ਨਿਕ ਸ਼ਖ਼ਸੀਅਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। 

ਇਸ ਮੌਕੇ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਨਾਇਬ ਤਹਿਸੀਲਦਾਰ ਅਮਿਤ ਸ਼ਰਮਾ, ਸੀਨੀਅਰ ਆਗੂ ਜਤਿੰਦਰ ਜੈਨ ਸਮੇਤ ਹੋਰਾਂ ਨੇ ਗਰਮਜੋਸ਼ੀ ਨਾਲ ਝਾਕੀਆਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਝਾਕੀਆਂ ਦੇਖਣ ਲਈ ਸ਼ਹਿਰੀ ਇਲਾਕਿਆਂ ਵਿੱਚੋਂ ਪੁੱਜੇ ਵੱਡੀ ਗਿਣਤੀ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੀ ਕਚਹਿਰੀ ਵਿੱਚ ਪੇਸ਼ ਕਰਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ। 

ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ ਸੁੱਖ ਸਾਹੋਕੇ, ਜੁਗਰਾਜ ਸਿੰਘ, ਲਵਪ੍ਰੀਤ, ਜਗਵੀਰ ਸਿੰਘ, ਵਿੱਕੀ ਵਸ਼ਿਸ਼ਟ, ਸੰਜੀਵ ਕਾਂਸਲ ਸੰਜੂ, ਹਰਮੀਤ ਵਿਰਕ, ਕਰਮ ਸਿੰਘ ਬਰਾੜ, ਨਿੱਕਾ ਸਿੰਘ ਐਮ ਸੀ, ਮਨਪ੍ਰੀਤ ਬਾਂਸਲ, ਸੋਨੂੰ ਬਾਂਸਲ, ਦਲਵੀਰ ਸਿੰਘ ਜੋਹਲ, ਵਿਸ਼ਾਲ ਕੌਸ਼ਲ, ਜਰਨੈਲ ਸਿੰਘ ਬੱਬੂ ਵੀ ਹਾਜ਼ਰ ਸਨ।

 

Tags: Tableaus , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD