Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੰਗਰ ਆਤਿਫ਼ ਅਸਲਮ ਦਾ ਨਵੇਂ ਸਾਲ ਦਾ ਪਹਿਲਾ ਪੰਜਾਬੀ ਟਾਈਟਲ ਟ੍ਰੈਕ "ਜੀ ਵੇ ਸੋਹਣਿਆ ਜੀ" ਯੂ&ਆਈ ਬੈਨਰ ਹੇਠ ਰਿਲੀਜ਼ ਹੋਣ ਜਾ ਰਿਹਾ ਹੈ

ਫਿਲਮ "ਜੀ ਵੇ ਸੋਹਣਿਆ ਜੀ" 16 ਫਰਵਰੀ ਨੂੰ ਹੋਵੇਗੀ ਰਿਲੀਜ਼

Jee Ve Sohneya Jee
Jee Ve Sohneya Jee

Web Admin

Web Admin

5 Dariya News

29 Jan 2024

Last updated on: Jan 29, 2024, 00:00 IST

ਪਿਆਰ-ਮੁਹੱਬਤ ਦੀ ਲੈਅ ਸ਼ੁਰੂ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਆਤਿਫ਼ ਅਸਲਮ ਦੀ ਰੂਹਾਨੀ ਆਵਾਜ਼ ਵਿੱਚ ਰਿਲੀਜ਼ ਹੋਣ ਜਾ ਰਿਹਾ ਹੈ ਪੰਜਾਬੀ ਫਿਲਮ "ਜੀ ਵੇ ਸੋਹਣਿਆ ਜੀ," ਦਾ ਪਹਿਲਾ ਟਾਈਟਲ ਟ੍ਰੈਕ, ਇਹ ਟ੍ਰੈਕ ਯੂ ਐਂਡ ਆਈ ਦੇ ਬੈਨਰ ਹੇਠ ਰਿਲੀਜ਼ ਹੋਵੇਗਾ। ਫਿਲਮ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਅਤੇ ਡਾ. ਪ੍ਰਭਜੋਤ ਸਿੱਧੂ ਦੁਆਰਾ ਨਿਰਮਿਤ ਅਤੇ ਸਰਲਾ ਰਾਣੀ ਦੁਆਰਾ ਸਹਿ-ਨਿਰਮਿਤ ਹੈ ਤੇ ਫਿਲਮ ਦੂਰਦਰਸ਼ੀ ਨਿਰਦੇਸ਼ਕ ਤੇ ਲੇਖਕ ਥਾਪਰ ਦੁਆਰਾ ਤਿਆਰ ਕੀਤਾ ਗਿਆ ਹੈ। ਫਿਲਮ ਯੂ&ਆਈ ਮੂਵੀਜ਼ ਤੇ ਵੀ. ਐੱਚ.ਐਂਟਰਟੇਨਮੈਂਟ ਦੇ ਸਹਿਯੋਗ ਨਾਲ ਬਣਾਈ ਗਈ ਹੈ ਜੋ ਓਮਜੀ ਗਰੁੱਪ ਦੁਆਰਾ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

ਮਸ਼ਹੂਰ ਗਾਇਕ ਆਤਿਫ ਅਸਲਮ ਨੇ ਆਪਣੀ ਰੂਹਾਨੀ ਬੋਲਾਂ ਦੇ ਨਾਲ ਗੀਤ ਵਿੱਚ ਅਲੱਗ ਜਾਨ ਪਾ ਦਿੱਤੀ ਹੈ ਜੋ ਬੇਸ਼ੱਕ ਰੋਮਾਂਸ ਦੀ ਇੱਕ ਨਵੀ ਕਹਾਣੀ ਬਿਆਨ ਕਰੇਗੀ ਤੇ ਜਿਸ ਵਿੱਚ ਸਿਮੀ ਚਾਹਲ ਤੇ ਇਮਰਾਨ ਅੱਬਾਸ ਦੀ ਆਨ-ਸਕਰੀਨ ਰੋਮੈਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ।

ਯੂ&ਆਈ ਮਿਊਜ਼ਿਕ ਦੇ ਮੋਨਿਕਾ ਰਾਣੀ ਨੇ ਸਾਂਝਾ ਕੀਤਾ, "ਅਸੀਂ ਆਉਣ ਵਾਲੀ ਪੰਜਾਬੀ ਫਿਲਮ 'ਜੀ ਵੇ ਸੋਹਣਿਆ ਜੀ' ਦੇ ਟਾਈਟਲ ਟਰੈਕ ਲਈ ਪ੍ਰਤਿਭਾਸ਼ਾਲੀ ਆਤਿਫ ਅਸਲਮ ਨਾਲ ਸਾਡੇ ਸਹਿਯੋਗ ਦਾ ਐਲਾਨ ਕਰਦੇ ਹੋਏ ਬਹੁਤ ਖੁਸ਼ ਹਾਂ। ਅਸੀਂ ਇਸ ਸੰਗੀਤਮਈ ਮਾਸਟਰਪੀਸ ਰਾਹੀਂ ਰੋਮਾਂਸ ਅਤੇ ਪਿਆਰ ਦੀ ਇੱਕ ਮਨਮੋਹਕ ਛੋਹ ਸਾਹਮਣੇ ਲਿਆਵਾਂਗੇ। ਆਤਿਫ ਅਸਲਮ ਦੀ ਰੂਹਾਨੀ ਪੇਸ਼ਕਾਰੀ ਇਮਰਾਨ ਅਤੇ ਸਿਮੀ ਵਿਚਕਾਰ ਆਨ-ਸਕਰੀਨ ਕੈਮਿਸਟਰੀ ਨੂੰ ਰੌਸ਼ਨ ਕਰਨ ਲਈ ਤਿਆਰ ਹੈ।"

ਫਿਲਮ 'ਜੀ ਵੇ ਸੋਹਣਿਆ ਜੀ' ਦੇ "ਨਿਰਮਾਤਾਵਾਂ ਨੇ ਸਾਂਝਾ ਕੀਤਾ, "ਇਹ ਪ੍ਰੋਜੈਕਟ ਪਿਆਰ ਦੀ ਕਹਾਣੀ ਹੈ, ਇੱਕ ਧੁਨ ਹੈ ਜੋ ਨਾ ਸਿਰਫ਼ ਨੋਟਾਂ ਨਾਲ, ਸਗੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਸਦੀਵੀ ਕਹਾਣੀਆਂ ਦੇ ਸਾਰ ਨਾਲ ਰਚਿਆ ਗਿਆ ਹੈ। ਅਸੀਂ ਉਮੀਦ ਕਰਦੇ ਹਾਂ ਕਿ 'ਜੀ ਵੇ ਸੋਹਣਿਆ ਜੀ' ਦੀ ਕਹਾਣੀ ਨੂੰ ਦਰਸ਼ਕ ਬਹੁਤ ਜਿਆਦਾ ਪਿਆਰ ਦੇਣਗੇ।"

ਫਿਲਮ "ਜੀ ਵੇ ਸੋਹਣਿਆ ਜੀ" 16 ਫਰਵਰੀ 2024 ਨੂੰ ਹੋਵੇਗੀ ਸਿਨੇਮਾ ਘਰਾਂ 'ਚ ਰਿਲੀਜ਼

 

Tags: Music , Simi Chahal , Imran Abbas , Harinder Kour , Thaparr , VH Entertainment , U&I Films , Sunny Raj , Amit Juneja , Varun Arora , Sarla Rani , Jee Ve Sohneya Jee Movie , Jee Ve Sohneya Jee Release Date , Jee Ve Sohneya Jee Cast , Jee Ve Sohneya Jee Movie Release Date , Jee Ve Sohneya Jee Movie Cast , Omjee Group , Jee Ve Sohneya Jee 2024 , Jee Ve Sohneya Jee Movie 2024 , Jee Ve Sohneya Jee Song 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD