Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ

Punjab Admin, Anmol Singh Dhaliwal, Additional Deputy Commissioner Ludhiana, Ludhiana

Web Admin

Web Admin

5 Dariya News

ਲੁਧਿਆਣਾ , 29 Jan 2024

Last updated on: Jan 29, 2024, 00:00 IST

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਖ-ਵੱਖ ਪੇਂਡੂ ਖੇਤਰਾਂ ਦੀਆਂ ਲੜਕੀਆਂ ਅਤੇ ਔਰਤਾਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ ਗਈਆਂ। ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਦੀ ਪ੍ਰਬੰਧਕ ਟੀਮ ਵਲੋਂ ਵਰਧਮਾਨ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ/ਪ੍ਰਬੰਧਕ ਸ਼੍ਰੀ ਅਮਿਤ ਧਵਨ ਦੁਆਰਾ 30 ਮਸ਼ੀਨਾਂ ਸੌਂਪੀਆਂ ਗਈਆਂ। ਮਸ਼ੀਨਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ ਨੂੰ ਸ੍ਰੀ ਅਮਿਤ ਧਵਨ ਨੇ ਸੌਂਪੀਆਂ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ ਵੱਲੋਂ ਸ੍ਰੀ ਸਚਿੱਤ ਜੈਨ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਸੌਮਿਆ ਜੈਨ ਈ.ਡੀ. ਵੀ.ਐਸ.ਐਸ.ਐਲ.,  ਸ਼੍ਰੀ ਆਰ ਕੇ ਰੇਵਾੜੀ ਦੇ ਕਾਰਜਕਾਰੀ ਨਿਰਦੇਸ਼ਕ ਦਾ ਹੁਨਰ ਵਿਕਾਸ ਪ੍ਰਮੋਸ਼ਨ ਲਈ ਸਹਿਯੋਗ ਕਰਨ 'ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਵੀ.ਐਸ.ਐਸ.ਐਲ. ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ 2017 ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਿੰਗਰ ਸਿਲਾਈ ਮਸ਼ੀਨਾਂ ਦੇ ਰਿਹਾ ਹੈ ਅਤੇ ਇੱਥੋਂ ਤੱਕ ਕਿ 2019 ਤੋਂ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਆਪਣੇ ਹੁਨਰ ਵਿਕਾਸ ਕੇਂਦਰ ਨੂੰ ਚਲਾਉਣ ਲਈ ਵੀ ਸਹਿਯੋਗ ਦੇ ਰਿਹਾ ਹੈ।

 

Tags: Punjab Admin , Anmol Singh Dhaliwal , Additional Deputy Commissioner Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD