Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra

Web Admin

Web Admin

5 Dariya News

ਪਾਇਲ/ਲੁਧਿਆਣਾ , 29 Jan 2024

Last updated on: Jan 29, 2024, 00:00 IST

ਵਿਧਾਨ ਸਭਾ ਹਲਕਾ ਪਾਇਲ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੱਥਾ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਵਲੋਂ ਬੱਸ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਹਲਕਾ ਪਾਇਲ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਹਾਜਰੀ ਭਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਉਨ੍ਹਾਂ ਦੇ ਦਫ਼ਤਰ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾੳ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ 'ਤੇ ਯਕੀਨੀ ਬਣਾਉਣ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD