"ਦਿਲ ਦੀ ਆਵਾਜ਼ ਦਿਲ ਤੱਕ": "ਜੀ ਵੇ ਸੋਹਣਿਆ ਜੀ" ਦਾ ਪਹਿਲਾ ਟਾਈਟਲ ਟਰੈਕ ਹੋਇਆ ਰਿਲੀਜ਼
Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਦਿਲ ਦੀ ਆਵਾਜ਼ ਦਿਲ ਤੱਕ": "ਜੀ ਵੇ ਸੋਹਣਿਆ ਜੀ" ਦਾ ਪਹਿਲਾ ਟਾਈਟਲ ਟਰੈਕ ਹੋਇਆ ਰਿਲੀਜ਼

ਫਿਲਮ 16 ਫਰਵਰੀ 2024 ਨੂੰ ਹੋਵੇਗੀ ਰਿਲੀਜ਼!!

Jee Ve Sohneya Jee
Jee Ve Sohneya Jee

Web Admin

Web Admin

5 Dariya News

31 Jan 2024

Last updated on: Jan 31, 2024, 00:00 IST

ਬਹੁਤ ਹੀ ਉਡੀਕੀ ਜਾ ਰਹੀ ਫਿਲਮ "ਜੀ ਵੇ ਸੋਹਣਿਆ ਜੀ" ਦਾ ਟਾਈਟਲ ਟਰੈਕ ਜੋ ਆਤਿਫ਼ ਅਸਲਮ ਦੁਆਰਾ ਗਾਇਆ ਗਿਆ ਹੈ ਤੇ ਯੂ&ਆਈ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ। ਗੀਤ ਦੇ ਬੋਲਾਂ ਨੇ ਹਰ ਇੱਕ ਦੀ ਰੂਹ ਖੁਸ਼ ਕਰ ਦਿੱਤੀ ਹੈ ਪਿਆਰ ਦੀ ਇੱਕ ਨਵੀਂ ਦਾਸਤਾਨ ਸੁਣਾਈ ਹੈ।

ਇਹ ਸਿਰਫ਼ ਇੱਕ ਗੀਤ ਨਹੀਂ ਹੈ; ਇਹ ਇੱਕ ਭਾਵਨਾਵਾਂ ਦਾ ਰੋਲਰ ਕੋਸਟਰ ਹੈ, ਜਿਸ ਵਿੱਚ ਮਿਹਰ ਤੇ ਅਲੀ ਦੀ ਪਿਆਰ ਦੀ ਕਹਾਣੀ ਤੇ ਜ਼ਜ਼ਬਾਤ ਪੇਸ਼ ਕਰਦੀ ਹੈ। ਇਹ ਟਾਈਟਲ ਟ੍ਰੈਕ ਹਰ ਇੱਕ ਦਿਲ ਦੀ ਆਵਾਜ਼ ਬਣਨ ਜਾ ਰਿਹਾ ਹੈ। ਇਹ ਫਿਲਮ ਥਾਪਰ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਅਤੇ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਅਤੇ ਡਾ. ਪ੍ਰਭਜੋਤ ਸਿੱਧੂ ਦੁਆਰਾ ਨਿਰਮਿਤ ਹੈ ਜਿਸਨੂੰ ਸਰਲਾ ਰਾਣੀ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਇਹ ਫਿਲਮ ਯੂ&ਆਈ ਫਿਲਮ ਅਤੇ ਵੀ.ਐੱਚ. ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ ਜਿਸਨੂੰ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ 'ਚ ਰਿਲੀਜ਼ ਕੀਤਾ ਜਾਵੇਗਾ।

 ਫਿਲਮ "ਜੀ ਵੇ ਸੋਹਣਿਆ ਜੀ" 16 ਫਰਵਰੀ 2024 ਨੂੰ ਹੋਵੇਗੀ ਰਿਲੀਜ਼!!

 

Tags: Music , Simi Chahal , Imran Abbas , Harinder Kour , Thaparr , VH Entertainment , U&I Films , Sunny Raj , Amit Juneja , Varun Arora , Sarla Rani , Jee Ve Sohneya Jee Movie , Jee Ve Sohneya Jee Release Date , Jee Ve Sohneya Jee Cast , Jee Ve Sohneya Jee Movie Release Date , Jee Ve Sohneya Jee Movie Cast , Omjee Group , Jee Ve Sohneya Jee 2024 , Jee Ve Sohneya Jee Movie 2024 , Jee Ve Sohneya Jee Song 2024

 

 

related news

 

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD