Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਦਸੂਹਾ ਹਲਕੇ ਵਿਚ ਪੰਜਵੇਂ ਬਹੁਮੰਤਵੀ ਖੇਡ ਪਾਰਕ ਦਾ ਹੋਇਆ ਉਦਘਾਟਨ

ਵਿਧਾਇਕ ਘੁੰਮਣ ਨੇ ਦਸੂਹਾ ਦੇ ਪਿੰਡ ਬੰਗਾਲੀਪੁਰ ਵਿਚ ਨਵਾਂ ਬਣਿਆ ਖੇਡ ਮੈਦਾਨ ਲੋਕਾਂ ਨੂੰ ਕੀਤਾ ਸਮਰਪਿਤ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 30 Jan 2024

Last updated on: Jan 30, 2024, 00:00 IST

ਦਸੂਹਾ ਦੇ ਪਿੰਡ ਬੰਗਾਲੀਪੁਰ ਵਿਖੇ ਨਵੇਂ ਬਣੇ ਖੇਡ ਪਾਰਕ, ਵਾਲੀਬਾਲ ਮੈਦਾਨ ਅਤੇ ਓਪਨ ਜਿੰਮ ਦਾ ਉਦਘਾਟਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਚ ਕੀਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਇਸ ਖੇਡ ਮੈਦਾਨ 'ਤੇ ਕਰੀਬ 8 ਲੱਖ ਖ਼ਰਚ ਕੀਤਾ ਗਿਆ ਹੈ। ਇਸ ਵਿਚ ਵਾਲੀਬਾਲ ਦਾ ਖੇਡ ਮੈਦਾਨ ,ਸੈਰ ਕਰਨ ਨੂੰ ਪਾਰਕ ਟਰੈਕ ਅਤੇ ਬੱਚਿਆਂ ਵਾਸਤੇ ਝੂਲੇ,ਨੋਜਵਾਨਾ ਵਾਸਤੇ ਓਪਨ ਜਿੰਮ ਬਣਾਇਆ ਗਿਆ ਹੈ ਅਤੇ ਦਸੂਹਾ ਹਲਕੇ ਵਿਚ ਇਹ ਪੰਜਵਾਂ ਖੇਡ ਪਾਰਕ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ, ਜੋ ਜਲਦ ਹੀ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ ਤਾਂ ਜੋ ਇਹਨਾਂ ਖੇਡ ਮੈਦਾਨਾਂ ਚ ਖੇਡਣ ਨਾਲ ਨੋਜਵਾਨ ਨਸ਼ਿਆਂ ਤੋਂ ਦੂਰ ਰਹਿਣ। 

ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਗਲੀਆਂ-ਨਾਲ਼ੀਆਂ ਤੋਂ ਹੱਟ ਕੇ ਕੰਮ ਕਰ ਰਹੀ ਹੈ ਅਤੇ ਇਸ ਪਾਰਕ ਦੇ ਬਨਣ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਇਸ ਮੌਕੇ ਬੀ ਡੀ ਪੀ ੳ ਧਨਵੰਤ ਸਿੰਘ ਰੰਧਾਵਾ. ਸਰਪੰਚ ਅਮਰਜੀਤ ਕੌਰ, ਹੈਪੀ ਬੰਗਾਲੀਪੁਰ, ਬਲਕਾਰ ਸਿੰਘ ਸਾਬਕਾ ਚੇਅਰਮੈਨ, ਕਾਲੀ ਬੰਗਾਲੀਪੁਰ, ਗੁਰਪ੍ਰੀਤ ਲਵਲੀ,ਕੇਪੀ ਸੰਧੂ, ਮਨਸ਼ਾ ਸਿੰਘ, ਸੰਦੀਪ ਸਿੰਘ ਢਿਲੋਂ, ਗਗਨ ਚੀਮਾ ਤੇ ਹੋਰ ਹਾਜ਼ਰ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD