Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸੀਫੇਟ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਸੀਰੀਅਲ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਸਿਖਲਾਈ ਦਾ ਆਯੋਜਨ

ICAR, CIPHET, Central Institute of Post-Harvest Engineering and Technology, CIPHET, Grant Thornton Bharat, HDFC Parivartan Project, Dr. Ranjeet Singh, ICAR-CIPHET Ludhiana

Web Admin

Web Admin

5 Dariya News

ਲੁਧਿਆਣਾ , 31 Jan 2024

Last updated on: Jan 31, 2024, 00:00 IST

ਅਨੁਸੂਚਿਤ ਜਾਤੀ ਉਪ-ਯੋਜਨ ਤਹਿਤ ਪੇਂਡੂ ਔਰਤਾਂ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਣ, ਅਨਾਜ ਦੀ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸੈਂਟਰਲ ਇੰਸਟੀਚਿਊਟ ਆਫ਼ ਪੋਸਟ-ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ-ਆਈ.ਸੀ.ਏ.ਆਰ (ਸੀਫੇਟ), ਪੰਜਾਬ ਖੇਤੀਬਾਡੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ।

ਇਹ ਸਿਖਲਾਈ 29 ਤੋਂ 31 ਜਨਵਰੀ ਤੱਕ ਰੂਪਨਗਰ ਜ਼ਿਲ੍ਹੇ ਅਧੀਨ ਚਮਕੌਰ ਸਾਹਿਬ ਤੋਂ ਚੁਣੀਆਂ ਗਈਆਂ 50 ਮਹਿਲਾ ਲਾਭਪਾਤਰੀਆਂ ਨੂੰ ਵਾਢੀ ਤੋਂ ਬਾਅਦ ਦੇ ਪ੍ਰਬੰਧਨ 'ਤੇ ਕੇਂਦਰਿਤ ਕਰਦੇ ਹੋਏ ਪ੍ਰਦਾਨ ਕੀਤੀ ਗਈ। ਸਹਿਯੋਗੀ ਪਹਿਲਕਦਮੀ ਨੇ ਗ੍ਰਾਂਟ ਥੋਰਨਟਨ ਭਾਰਤ, ਐਚ.ਡੀ.ਐਫ.ਸੀ. ਪਰਿਵਰਤਨ ਪ੍ਰੋਜੈਕਟ, ਅਤੇ ਆਈ.ਸੀ.ਏ.ਆਰ (ਸੀਫੇਟ), ਲੁਧਿਆਣਾ ਨੂੰ ਇਕੱਠਾ ਕੀਤਾ। 

ਇਸ ਸਮਾਗਮ ਦੀ ਸ਼ੁਰੂਆਤ ਮਹਿਲਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਨਾਲ ਹੋਈ, ਜਿਸ ਤੋਂ ਬਾਅਦ ਇੱਕ ਉਦਘਾਟਨੀ ਸਮਾਰੋਹ ਹੋਇਆ ਜਿਸ ਨੇ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਅਤੇ ਇਸ ਦੀਆਂ ਵੱਖ-ਵੱਖ ਸੇਵਾਵਾਂ ਵਿੱਚ ਸੀਫੇਟ ਦੇ ਮਹੱਤਵਪੂਰਨ ਯੋਗਦਾਨ 'ਤੇ ਚਾਨਣਾ ਪਾਇਆ। ਸੀਫੇਟ ਦੇ ਡਾਇਰਕੈਟਰ ਡਾ. ਨਚੀਕੇਤ ਕੋਤਵਾਲੀਵਾਲੇ ਵਲੋਂ ਵੱਖ-ਵੱਖ ਸਿਖਲਾਈ ਸੈਸ਼ਨਾਂ ਤੋਂ ਬਾਅਦ ਪੇਂਡੂ ਭਾਈਚਾਰੇ ਲਈ ਟਿਕਾਊ ਆਜੀਵਿਕਾ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਸੰਸਥਾ ਦੀ ਭੂਮਿਕਾ 'ਤੇ ਜ਼ੋਰ ਦਿੱਤਾ।

ਡਾ. ਰਣਜੀਤ ਸਿੰਘ, ਹੈੱਡ ਟੀ.ਓ.ਟੀ. ਡਿਵੀਜ਼ਨ ਨੇ ਪੇਂਡੂ ਔਰਤਾਂ ਦੇ ਹੁਨਰ ਨੂੰ ਨਿਖਾਰ ਕੇ ਅਤੇ ਸਹਾਇਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੀ ਆਮਦਨ ਨੂੰ ਉੱਚਾ ਚੁੱਕਣ ਵਿੱਚ ਖੇਤੀਬਾੜੀ ਕਾਰੋਬਾਰ ਦੀ ਭੂਮਿਕਾ ਬਾਰੇ ਇੱਕ ਲੈਕਚਰ ਦਿੱਤਾ। ਗ੍ਰਾਂਟ ਥਾਰਨਟਨ ਭਾਰਤ ਟੀਮ ਮਨਪ੍ਰੀਤ ਸਿੰਘ, ਸੰਤੋਖ ਸਿੰਘ ਸਾਕਸ਼ੀ ਅਤੇ ਸ਼ਿਖਾ ਕਪੂਰ ਨੇ ਪੂਰੇ ਸਿਖਲਾਈ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਦੀ ਸ਼ਮੂਲੀਅਤ ਨੂੰ ਆਸਾਨ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

 

Tags: ICAR , CIPHET , Central Institute of Post-Harvest Engineering and Technology , CIPHET , Grant Thornton Bharat , HDFC Parivartan Project , Dr. Ranjeet Singh , ICAR-CIPHET Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD