Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਇੰਡਸ ਪਬਲਿਕ ਸਕੂਲ ਨੇ ਇੰਟਰ ਸਕੂਲ ਰਾਜ ਪੱਧਰੀ ਮੁਕਾਬਲੇ ਵਿਚ ੳਵਰ ਆਲ ਟਰਾਫ਼ੀ ਜਿੱਤੀ

ਵਰਕਸ਼ਾਪਾਂ, ਪ੍ਰਦਰਸ਼ਨੀਆਂ, ਕੁਲਾਜ ਬਣਾਉਣ, ਕੁਇਜ਼, ਪੋਸਟਰ ਪੇਸ਼ਕਾਰੀ ਅਤੇ ਕਹਾਣੀ ਲੇਖਣ ਮੁਕਾਬਲਿਆਂ ਵਿਚ ਪੰਜਾਬ ਭਰ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ

Indus Public School, Inter School State Level Competition, SPS Cheema, School Director, Principal Parampreet Kaur Cheema, Mohali

Web Admin

Web Admin

5 Dariya News

ਮੋਹਾਲੀ , 01 Feb 2024

Last updated on: Feb 01, 2024, 00:00 IST

ਇੰਡਸ ਪਬਲਿਕ ਸਕੂਲ ਨੇ ਸੂਬੇ ਭਰ ਵਿਚ ਖਰੜ ਹਲਕੇ ਦਾ ਨਾਮ ਰੌਸ਼ਨ ਕਰਦੇ ਹੋਏ ਪੰਜਾਬ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਹੈ। ਇਹ ਮੁਕਾਬਲੇ ਫ਼ਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਵਿਚ ਹੋਏ ਜਿੱਥੇ ਵਾਤਾਵਰਨ ਸਿੱਖਿਆ ਪ੍ਰੋਗਰਾਮ 2023-24 ਅਧੀਨ ਪੰਜਾਬ ਭਰ ਦੇ 27 ਸਕੂਲਾਂ ਦੇ ਚਾਰ ਸੌ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।'ਪ੍ਰਕਿਰਤੀ'  ਬੈਨਰ ਹੇਠ ਕਰਵਾਏ ਗਏ ਇਸ ਦੋ ਰੋਜਾ ਸਟੇਟ ਇੰਟਰ ਸਕੂਲ ਮੁਕਾਬਲੇ ਨੂੰ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਤਕਨਾਲੋਜੀ, ਚੰਡੀਗੜ੍ਹ ਦੁਆਰਾ ਸਪਾਂਸਰ ਅਤੇ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕਰਵਾਇਆ ਸੀ। 

ਇਸ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਿੱਥੇ ਵਾਤਾਵਰਨ ਦੀ ਸਾਂਭ-ਸੰਭਾਲ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਜਿਵੇਂ ਸਿੱਖਿਆ ਭਰਪੂਰ ਵਰਕਸ਼ਾਪਾਂ, ਪ੍ਰਦਰਸ਼ਨੀਆਂ, ਕੁਲਾਜ ਬਣਾਉਣ, ਕੁਇਜ਼, ਪੋਸਟਰ ਪੇਸ਼ਕਾਰੀ ਅਤੇ ਕਹਾਣੀ ਲੇਖਣ ਆਦਿ ਮੁਕਾਬਲਿਆਂ ਇਕ ਦੂਜੇ ਨੂੰ ਫਸਵੀਂ ਟੱਕਰ ਦਿਤੀ। 'ਕਲਾਈਮੇਟ ਕੁਇਜ਼' ਵਿਸ਼ੇ 'ਤੇ ਕੁਲਾਜ ਮੇਕਿੰਗ ਮੁਕਾਬਲੇ, 'ਮੌਜੂਦਾ ਵਾਤਾਵਰਨ ਸਮੱਸਿਆਵਾਂ ਦਾ ਹੱਲ' ਵਿਸ਼ੇ 'ਤੇ ਕੇਂਦਰਿਤ ਪੋਸਟਰ ਪੇਸ਼ਕਾਰੀ ਮੁਕਾਬਲਾ, 'ਵਾਤਾਵਰਨ ਸੰਕਟ' ਵਿਸ਼ੇ 'ਤੇ ਕੁਇਜ਼ ਮੁਕਾਬਲੇ 'ਊਰਜਾ ਸੰਭਾਲ ਅਤੇ ਪਲਾਸਟਿਕ ਪ੍ਰਦੂਸ਼ਣ' ਵਿਸ਼ੇ 'ਤੇ ਸਲੋਗਨ ਲੇਖਣ ਮੁਕਾਬਲੇ, ਆਨਲਾਈਨ ਮਾਧਿਅਮ ਰਾਹੀਂ ਲੇਖ ਲਿਖਣ ਅਤੇ ਵੀਡੀਓ ਫ਼ਿਲਮ ਬਣਾਉਣ ਮੁਕਾਬਲੇ , 'ਇੱਕ ਊਰਜਾਵਾਨ ਭਵਿੱਖ ਲਈ ਊਰਜਾ ਬਚਾਓ' ਵਿਸ਼ੇ 'ਤੇ 'ਜਸਟ ਏ ਮਿਨਟ' ਜਿਹੇ ਮੁਕਾਬਲਿਆਂ ਵਿਚ ਸਭ ਸਕੂਲਾਂ ਦੇ ਵਿਦਿਆਰਥੀਆਂ ਨੇ ਇਕ ਦੂਜੇ ਨੂੰ ਫਸਵੀਂ ਟੱਕਰ ਦਿਤੀ। 

ਅਖੀਰ ਵਿਚ ਇੰਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਭ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦਿੰਦੇ ਹੋਏ ਓਵਰਆਲ ਟਰਾਫ਼ੀ ਆਪਣੇ ਨਾਮ ਕਰ ਲਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕਰਨਲ (ਰਿਟਾ.) ਐੱਸ ਪੀ ਐੱਸ ਚੀਮਾ ਅਤੇ ਸਕੂਲ ਪ੍ਰਿੰਸੀਪਲ ਪਰਮਪ੍ਰੀਤ ਕੌਰ ਚੀਮਾ ਨੇ ਸਭ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਪਲਬਧੀ ਤੇ ਵਧਾਈ ਦਿਤੀ। ਡਾਇਰੈਕਟਰ ਚੀਮਾ ਨੇ ਰਾਜ ਅਤੇ ਕੇਂਦਰੀ ਸਰਕਾਰ ਦੇ ਅਦਾਰਿਆਂ ਦੇ ਇਸ ਉਸਾਰੂ ਉਪਰਾਲੇ ਲਈ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਾਤਾਵਰਨ ਮੇਲੇ ਨੇ ਸਕੂਲਾਂ ਦੇ ਵਿਦਿਆਰਥੀਆਂ ਵਿਚ ਜਿੱਥੇ ਵਾਤਾਵਰਨ ਜਾਗਰੂਕਤਾ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਵਿਚ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਉੱਥੇ ਨਾਲ ਹੀ ਵਾਤਾਵਰਨ ਸਬੰਧੀ ਮਹੱਤਵਪੂਰਨ ਮੁੱਦਿਆਂ 'ਤੇ ਆਪਣੀ ਰਚਨਾਤਮਿਕਤਾ ਪੇਸ਼ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕੀਤਾ।

 

Tags: Indus Public School , Inter School State Level Competition , SPS Cheema , School Director , Principal Parampreet Kaur Cheema , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD