Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੁਨਾਮ ਸ਼ਹਿਰ ਤੋਂ 43 ਸ਼ਰਧਾਲੂਆਂ ਦਾ 6ਵਾਂ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

AAP, Aam Aadmi Party, Aam Aadmi Party Punjab, AAP Punjab, Sangrur, Mukh Mantri Teerth Yatra

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 01 Feb 2024

Last updated on: Feb 01, 2024, 00:00 IST

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸੁਨਾਮ ਸ਼ਹਿਰ ਤੋਂ ਸ਼ਰਧਾਲੂਆਂ ਦਾ ਛੇਵਾਂ ਜਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਲਈ ਰਵਾਨਾ ਹੋਇਆ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੁਨਾਮ ਦੇ ਸ਼ਰਧਾਲੂ ਨਿਯਮਤ ਤੌਰ ’ਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਫਾਇਦਾ ਉਠਾ ਰਹੇ ਹਨ ਅਤੇ ਅੱਜ ਬੱਸ ਰਾਹੀਂ 43 ਸ਼ਰਧਾਲੂਆਂ ਦਾ ਜਥਾ ਸ਼੍ਰੀ ਸਾਲਾਸਰ ਧਾਮ ਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। 

ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਨਿਵਾਸੀ ਤਖ਼ਤ ਸ਼੍ਰੀ ਹਜ਼ੂਰ ਸਾਹਿਬ, ਸ਼੍ਰੀ ਸਾਲਾਸਰ ਧਾਮ ਤੇ ਸ਼੍ਰੀ ਖਾਟੂ ਸ਼ਿਆਮ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾਂ ਦੇਵੀ ਜੀ ਦੇ ਧਾਰਮਿਕ ਅਸਥਾਨਾਂ ’ਤੇ ਦਰਸ਼ਨ ਕਰ ਚੁੱਕੇ ਹਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਇਹ ਸਿਲਸਿਲਾ ਨਿਯਮਤ ਤੌਰ ’ਤੇ ਜਾਰੀ ਰੱਖਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾ ਸਕਣ। 

ਜਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਦਿੱਤੀ ਗਈ। ਸੁਨਾਮ ਸ਼ਹਿਰ ਤੋਂ ਅੱਜ ਐਸ.ਡੀ.ਐਮ ਦਫ਼ਤਰ ਦੇ ਨੁਮਾਇੰਦਿਆਂ ਦੇ ਨਾਲ ਨਾਲ ਸੀਨੀਅਰ ਆਗੂ ਜਤਿੰਦਰ ਜੈਨ, ਸੰਜੀਵ ਕਾਂਸਲ ਸੰਜੂ, ਨਿਰਮਲਾ ਸਿੰਗਲਾ ਨੇ ਜੈਕਾਰਿਆਂ ਦੀ ਗੂੰਜ ਵਿੱਚ ਜਥੇ ਨੂੰ ਰਵਾਨਾ ਕੀਤਾ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: AAP , Aam Aadmi Party , Aam Aadmi Party Punjab , AAP Punjab , Sangrur , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD