Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਕੁਲਜੀਤ ਸਿੰਘ ਸਰਹਾਲ ਦੀ ਅਗਵਾਈ ਹੇਠ ਤੀਸਰਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਹੋਇਆ ਰਵਾਨਾ

AAP, Aam Aadmi Party, Aam Aadmi Party Punjab, AAP Punjab, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Mukh Mantri Teerth Yatra

Web Admin

Web Admin

5 Dariya News

ਨਵਾਂ ਸ਼ਹਿਰ , 02 Feb 2024

ਬੰਗਾ ਹਲਕੇ ਦੇ ਪਿੰਡ ਸਰਹਾਲ ਕਾਜ਼ੀਆਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤੀਸਰਾ ਜਥਾ ਸ਼੍ਰੀ ਅੰਮ੍ਰਿਤਸਰ ਸਹਿਬ ਅਤੇ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ. ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਵਾਟਰ ਰਿਸੋਰਸਿਸ ਡਿਵੈਲਪਮੈਂਟ ਅਤੇ ਮੈਨੇਜਮੈਂਟ ਕਾਰਪੋਰੇਸ਼ਨ ਪੰਜਾਬ ਹਲਕਾ ਇੰਚਾਰਜ ਬੰਗਾ ਜੀ ਨੇ ਰਵਾਨਾ ਕੀਤਾ। ਇਸ ਦੌਰਾਨ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਪਹਿਲਾਂ ਵੀ ਜੱਥੇ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਰਵਾਨਾ ਕੀਤੇ ਗਏ ਸਨ। ਅੱਜ ਫੇਰ ਤੀਸਰਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਦਰਸ਼ਨਾਂ ਦੇ ਲਈ ਜੱਥਾ ਰਵਾਨਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਧਾਰਮਿਕ ਯਾਤਰਾ ਨੂੰ ਲੈ ਕੇ ਹਲਕਾ ਨਿਵਾਸੀਆਂ ਦੇ ਵਿੱਚ ਕਾਫੀ ਉਤਸਾਹ ਹੈ ਅਤੇ ਵੱਧ ਤੋਂ ਵੱਧ ਹਲਕਾ ਨਿਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਡੀ. ਐਸ. ਪੀ. ਸ.ਦਲਜੀਤ ਸਿੰਘ ਖੱਖ ਜੀ, ਐਸ. ਐਚ. ਓ ਮੁਕੰਦਪੁਰ ਸ. ਜੋਗਿੰਦਰ ਸਿੰਘ ਜੀ, ਟੀ. ਐਮ ਰੋਡਵੇਜ਼ ਦਿਲਬਾਗ ਸਿੰਘ ਜੀ, ਐਸ. ਆਈ. ਰੋਡਵੇਜ਼ ਮੁਨੀਸ਼ ਕੁਮਾਰ,ਐਸ.ਡੀ.ਓ.  ਕ੍ਰਿਸ਼ਨ ਦੁੱਗਲ, ਸੁਪਰਡੈਂਟ ਬਲਦੇਵ ਸਿੰਘ, ਸਰਪੰਚ ਬਿਸ਼ੰਬਰ ਲਾਲ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਸ਼੍ਰੀ ਬਲਵੀਰ ਕਰਨਾਣਾ ਜੀ,ਸ.ਜਸਵੀਰ ਸਿੰਘ ਨੂਰਪੁਰੀ ਜੀ,ਸੀਨੀਅਰ ਆਗੂ ਸ. ਜਗਜੀਤ ਸਿੰਘ ਸੋਢੀ ਜੀ, ਜਸਪ੍ਰੀਤ ਸਿੰਘ ਰੋਬੀ ਕੰਗ, ਸੁਰਿੰਦਰ ਸਿੰਘ ਢੀਂਡਸਾ ਜੀ, ਪੰਚ ਰਣਜੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪ੍ਰਧਾਨ ਪਾਲ ਸਿੰਘ ਜੀ, ਅਵਤਾਰ ਸਿੰਘ ਸਾਬਕਾ ਸਰਪੰਚ, ਨੰਬਰਦਾਰ ਸ.ਜਸਵਿੰਦਰ ਸਿੰਘ ਕਲੇਰ, ਗੁਰਮੇਲ ਸਿੰਘ ਕਲੇਰ, ਕੁਲਵੀਰ ਸਿੰਘ, ਨੰਬਰਦਾਰ ਮੰਗਲ ਰਾਮ, ਲਖਵਿੰਦਰ ਸਿੰਘ ਸਰਪੰਚ ਨੂਰਪੁਰ ਤੋਂ ਇਲਾਵਾ ਹਲਕਾ ਨਿਵਾਸੀ ਵੀ ਮੌਜੂਦ ਸਨ।

 

Tags: AAP , Aam Aadmi Party , Aam Aadmi Party Punjab , AAP Punjab , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD