Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਤਹਿਤ ਹੋਈਆਂ ਖੇਡਾ ਦੇ ਨਤੀਜਿਆਂ ਦਾ ਐਲਾਨ

ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab, DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 02 Feb 2024

Last updated on: Feb 02, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਸ਼੍ਰੀ. ਗੌਰਵ ਯਾਦਵ ਵੱਲੋਂ ਨਸ਼ਿਆਂ ਖਿਲਾਫ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਐਸਐਸਪੀ ਸ. ਮਨਜੀਤ ਸਿੰਘ ਢੇਸੀ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿੱਚ ਮੁਕੰਮਲ ਹੋਏ 2 ਦਿਨਾ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੌਰਾਨ ਵੱਖ-ਵੱਖ ਖੇਡਾਂ ਦੇ ਨਤੀਜੇ ਐਲਾਨੇ ਗਏ।

ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕ੍ਰਿਕਟ ਖੇਡ ਵਿਚ ਫਾਜ਼ਿਲਕਾ ਸਿਟੀ ਟੀਮ ਨੂੰ ਹਰਾ ਕੇ ਡੀ.ਏ.ਵੀ. ਕ੍ਰਿਕਟ ਕਲਬ ਅਬੋਹਰ ਟੀਮ ਜੇਤੂ ਰਹੀ। ਕੁਸ਼ਤੀ ਮੁਕਾਬਲੇ ਵਿਚ ਲਵਪ੍ਰੀਤ ਸਿੰਘ ਚੰਨਣ ਖੇੜਾ, ਅਭਿਮਨਿਓ ਖੈਰਪੁਰ, ਰੋਬਿਨਪੀਤ ਅਬੋਹਰ, ਕਰਨ ਫਿਰੋਜਪੁਰ ਅਤੇ ਸੁਮਿਤ ਜਲਾਲਾਬਾਦ ਨੇ ਜਿਤ ਪ੍ਰਾਪਤ ਕੀਤੀ। ਕਬੱਡੀ ਵਿਚ ਅਰਨੀਵਾਲਾ ਸਕੂਲ ਪਹਿਲੇ ਅਤੇ ਅਰਨੀਵਾਲਾ ਕਲਬ ਦੂਸਰੇ ਸਥਾਨ *ਤੇ ਰਹੀ।

ਰਸਾ ਕਸ਼ੀ ਮੁਕਾਬਲੇ ਵਿਚ ਡਬਵਾਲਾ ਕਲਾਂ ਨੇ ਪਹਿਲਾ ਸਥਾਨ ਅਤੇ ਦਲਮੀਰ ਖੇੜਾ ਨੇ ਦੂਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਖੇਡ ਵਿਚ ਦੀਵਾਨ ਖੇੜਾ ਨੇ ਰਾਮਕੋਟ ਨੂੰ ਹਰਾ ਕੇ ਮੈਚ ਅਤੇ ਟਰਾਫੀ ਆਪਦੇ ਨਾਮ ਕੀਤੀ। ਜੇਤੂ ਖਿਡਾਰੀਆਂ ਨੂੰ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ, ਦੀਪ ਕੰਬੋਜ ਆਦਿ ਵੱਲੋਂ ਜੇਤੂ ਖਿਡਾਰੀਆਂ ਨੂੰ ਜਿਥੇ ਸਨਮਾਨਿਤ ਕੀਤਾ ਗਿਆ ਉਥੇ ਉਜਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab , DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD