Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 5 ਫਰਵਰੀ ਨੂੰ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਪੇਟ ਦੇ ਕੀੜਿਆਂ ਲਈ ਅਲਬੈਂਡਾਜੋਲ ਦੀ ਗੋਲੀ ਅਤੀ ਜਰੂਰੀ :- ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 02 Feb 2024

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ , ਡਾ ਬਲਬੀਰ ਸਿੰਘ ਅਤੇ ਡਾਇਰੈਕਟਰ , ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ 01 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ 5 ਫਰਵਰੀ ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੇ ਮੌਕੇ ਤੇ ਅਲਬੈਂਡਾਜੋਲ ਦੀ ਗੋਲੀ ਖਿਲਾਈ ਜਾਵੇਗੀ ,ਇਸ ਸਬੰਧੀ ਸਿਵਲ ਸਰਜਨ ਵੱਲੋਂ ਇੱਕ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। 

ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਪੇਟ ਵਿੱਚ ਕੀੜੇ ਹੋਣ ਨਾਲ ਬੱਚਿਆਂ ਵਿੱਚ ਕਪੋਸ਼ਨ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਰਕੇ ਬੱਚਾ ਥੱਕਿਆ- ਥੱਕਿਆ ਰਹਿੰਦਾ ਹੈ ਅਤੇ ਉਸ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਰੁਕਾਵਟ ਆ ਸਕਦੀ ਹੈ, ਇਸ ਲਈ ਬੱਚਿਆਂ ਨੂੰ ਅਲਬੈਡਾਜੋਲ ਦੀ ਗੋਲੀ ਦੇਣੀ ਅਤੀ ਜਰੂਰੀ ਹੁੰਦੀ ਹੈ। ਉਹਨਾਂ ਕਿਹਾ ਕਿ ਜਿਲੇ ਅੰਦਰ  01 ਤੋਂ 19 ਸਾਲ ਦੇ 142262 ਬੱਚਿਆਂ ਨੂੰ 05 ਫਰਵਰੀ ਵਾਲੇ ਦਿਨ ਇਹ ਗੋਲੀ ਖਿਲਾਈ ਜਾਵੇਗੀ । 

ਉਹਨਾਂ ਕਿਹਾ ਕਿ 01 ਤੋਂ 02 ਸਾਲ ਤੱਕ ਦੇ ਬੱਚਿਆਂ ਨੂੰ ਪੀਣ ਵਾਲੀ ਦਵਾਈ ਦਿੱਤੀ ਜਾਵੇਗੀ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਾਣ ਵਾਲੀ ਗੋਲੀ ਦਿੱਤੀ ਜਾਵੇਗੀ । ਉਹਨਾਂ ਇਹ ਵੀ ਕਿਹਾ ਕਿ ਖਾਣਾ ਖਾਣ ਤੋਂ ਬਾਅਦ ਲਈ ਜਾਣ ਵਾਲੀ ਇਹ ਗੋਲੀ ਜਿਲੇ ਦੇ ਸਾਰੇ ਆਂਗਣਵਾੜੀ ਸੈਂਟਰਾਂ, ਸਰਕਾਰੀ, ਪ੍ਰਾਈਵੇਟ, ਅਰਧ ਸਰਕਾਰੀ ਸਕੂਲਾਂ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਵੀ ਦਿੱਤੀ ਜਾਵੇਗੀ ਤੇ ਜਿਹੜੇ ਬੱਚੇ ਇਸ ਦਿਨ ਕਿਸੇ ਕਾਰਨ ਗੋਲੀ ਖਾਣ ਤੋਂ ਰਹਿ ਜਾਣਗੇ ਉਹਨਾਂ ਬੱਚਿਆਂ ਨੂੰ 12 ਫਰਵਰੀ ਨੂੰ ਮੋਪ-ਅਪ ਰਾਉਂਡ ਤਹਿਤ ਕਵਰ ਕਰ ਲਿਆ ਜਾਵੇਗਾ।

ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਨੇ ਦੱਸਿਆ ਕਿ "ਰਾਸ਼ਟਰੀ ਡੀ ਵਰਮਿੰਗ ਡੇਅ" ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋੜੀੰਦੀਆਂ ਦਵਾਈਆਂ ਨਿਰਧਾਰਿਤ ਸਥਾਨਾਂ ਤੇ ਪਹੁੰਚਦੀਆਂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ, ਬੱਚਿਆਂ ਦੇ ਮਾਹਰ ਡਾਕਟਰ ਗੁਰਮਹਿੰਦਰ ਸਿੰਘ, ਡਾਕ ਸਤਵਿੰਦਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਜਿਲਾ ਸਕੂਲ ਹੈਲਥ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ, ਜਿਲਾ ਬੀਸੀਸੀ ਅਮਰਜੀਤ ਸਿੰਘ, ਧਰਮ ਸਿੰਘ, ਮਾਨਵ ਸ਼ਾਹ, ਮਨਬੀਰ ਸਿੰਘ ਆਦ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD