Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਜ਼ਿਲ੍ਹਾ ਪੁਲੀਸ ਵੱਲੋਂ 2 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Feb 2024

ਜ਼ਿਲ੍ਹਾ ਪੁਲੀਸ ਮੁਖੀ ਡਾ:ਰਵਜੋਤ ਕੌਰ ਗਰੇਵਾਲ ਦੇ ਦਿਸਾ ਨਿਰਦੇਸਾ ਅਨੁਸਾਰ ਸ੍ਰੀ ਰਾਕੇਸ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ ਦੀ ਯੋਗ ਅਗਵਾਈ ਹੇਠ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਬਸੀ ਪਠਾਣਾ ਜਿਲਾ ਫਤਿਹਗੜ ਸਾਹਿਬ ਦੀ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਸਬ-ਇੰਸਪੈਕਟਰ ਨਰਪਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਨੂੰ ਮਿਲੀ ਇਤਲਾਹ ਪਰ ਉਹਨਾ ਵੱਲੋ ਧੂੰਦਾ ਬਾਈਪਾਸ ਬਸੀ ਪਠਾਣਾ ਪੁੱਜੇ, ਜਿੱਥੇ ਖਤਾਨਾ ਵਿੱਚ ਦਰਖਤਾ ਵਿੱਚ ਫਸੀ ਖੜੀ ਸੱਕੀ ਗੱਡੀ ਵਰਨਾ ਨੰਬਰ ਪੀ ਬੀ 13 ਬੀ ਕਿਉ 5314 ਮਿਲੀ, ਜਿਸ ਨੂੰ ਚੈਕ ਕੀਤਾ ਗਿਆ, ਜੋ ਅੰਦਰੋ ਲੋਕ ਸੀ ਅਤੇ ਕਾਲੀਆ ਜਾਲੀਆ ਲੱਗੀਆ ਹੋਇਆ ਸਨ, ਜੋ ਕਾਰ ਪਾਸ ਕੋਈ ਕਾਰ ਚਾਲਕ ਨਾ ਹੋਣ ਤੇ ਸੱਕ ਦੀ ਬਿਨਾਹ ਪਰ ਕਾਰ ਦੀ ਡਰਾਇਵਰ ਸਾਇਡ ਵਾਲੇ ਸੀਸਾ ਨੂੰ ਤੋੜ ਕੇ ਕਾਰ ਨੂੰ ਅਨਲੋਕ ਕੀਤਾ ਤਾ ਕਾਰ ਦੀ ਤਲਾਸੀ ਕਰਨ ਤੇ ਕਾਰ ਦੀ ਪਿਛਲੀ ਸੀਟ ਪਰ ਦੋ ਥੈਲੇ ਜਿਨਾ ਦੇ ਮੂੰਹ ਬੰਨੇ ਹੋਏ ਸਨ ਅਤੇ ਕਾਰ ਦੀ ਡਿੱਗੀ ਵਿੱਚ 03 ਥੈਲੇ ਵਜਨਦਾਰ ਜਿਨਾ ਦੇ ਮੂੰਹ ਬੰਨੇ ਹੋਏ ਸਨ ਮਿਲੇ, ਜਿਨਾ ਨੂੰ ਖੋਲ ਕੇ ਚੈਕ ਕਰਨ ਪਰ ਭੁੱਕੀ ਚੂਰਾ ਪੋਸਤ ਬਰਾਮਦ ਹੋਈ ਅਤੇ ਹਰ ਇੱਕ ਥੈਲਾ ਦਾ ਵਜਨ ਕਰਨ ਪਰ ਹਰੇਕ ਥੈਲੇ ਦਾ 40/40 ਕਿਲੋ ਭੁੱਕੀ ਚੂਰਾ ਪੋਸਤ ਕੁੱਲ 02 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਹੋਈ। 

ਜਿਸ ਸਬੰਧੀ ਮੁਕੱਦਮਾ ਨੰਬਰ 06 ਮਿਤੀ 01.02.2024 ਅ /ਧ 15C/61/85 ਐਨ ਡੀ ਪੀ ਐੱਸ ਐਕਟ ਥਾਣਾ ਬਸੀ ਪਠਾਣਾ ਬਰਖਿਲਾਫ ਗੱਡੀ ਵਰਨਾ ਨੰਬਰੀ ਪੀ ਬੀ 13 ਬੀ ਕਿਉ 5314 ਦੇ ਮਾਲਿਕ ਖਿਲਾਫ ਮੁਕੱਮਦਾ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮਾ ਦੀ ਤਫਤੀਸ ਜਾਰੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD