Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਰੇਨੂੰ ਮਹਿਤਾ ਨੇ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਵਜੋਂ ਕਾਰਜਭਾਰ ਸੰਭਾਲਿਆ

Punjab Admin, Renu Mehta, District Education Officer Rupnagar, Ropar

Web Admin

Web Admin

5 Dariya News

ਰੂਪਨਗਰ , 02 Feb 2024

ਉੱਘੇ ਸਿੱਖਿਆ ਸ਼ਾਸ਼ਤਰੀ ਰੇਨੂੰ ਮਹਿਤਾ ਨੇ ਜਿਲਾ ਸਿੱਖਿਆ ਅਫ਼ਸਰ  (ਸੈਕੰਡਰੀ) ਰੂਪਨਗਰ ਵਜੋਂ ਕਾਰਜਭਾਰ ਸੰਭਾਲਿਆ, ਅੱਜ ਉਹਨਾਂ ਦੇ ਰੂਪਨਗਰ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਹਨਾਂ ਕੋਲ਼ ਸਿੱਖਿਆ ਵਿਭਾਗ ਵਿੱਚ ਕੰਮ ਕਰਨ ਦਾ ਚੰਗਾ ਪ੍ਰਸ਼ਾਸ਼ਕੀ ਤਜਰਬਾ ਹੈ। ਇਸ ਤੋਂ ਪਹਿਲਾਂ ਉਹ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਸਹਾਇਕ ਡਾਇਰੈਕਟਰ ਵਜੋਂ ਕੰਮ ਕਰਦੇ ਸਨ।

ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ, ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਸ਼ਰਨਜੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਸ. ਹਰਪ੍ਰੀਤ ਸਿੰਘ, ਪ੍ਰਿੰ. ਕਿਰਨਦੀਪ ਕੌਰ, ਪ੍ਰਿੰ. ਇੰਦੂ, ਪ੍ਰਿੰ. ਅਵਤਾਰ ਸਿੰਘ, ਸਾਬਕਾ ਜਿਲ੍ਹਾ ਸਿੱਖਿਆ ਅਫ਼ਸਰ ਨਵਾਂ ਸ਼ਹਿਰ ਜਗਜੀਤ ਸਿੰਘ, ਦਲਵਿੰਦਰ ਸਿੰਘ ਜੂਨੀਅਰ ਸਹਾਇਕ, ਮਧੂ ਸੂਦਨ ਸ਼ਰਮਾ, ਲੋਕਪਾਲ ਸਿੰਘ, ਤੇਜਵੀਰ ਸਿੰਘ, ਸੰਦੀਪ ਭੱਟ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ।

 

Tags: Punjab Admin , Renu Mehta , District Education Officer Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD