Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 05 Feb 2024

Last updated on: Feb 05, 2024, 00:00 IST

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। 

ਇਸ ਵਾਰ ਪੇਂਡੂ ਓਲੰਪਿਕ ਖੇਡਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ। ਪੋਸਟਰ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਡਾਂ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਖਿਡਾਰੀ ਪੈਦਾ ਕੀਤੇ ਜਾਣ।

ਕੈਬਨਿਟ ਮੰਤਰੀ ਮਾਨ ਨੇ ਦੱਸਿਆ ਕਿ ਤਿੰਨ ਰੋਜ਼ਾ ਮੈਗਾ ਖੇਡ ਮੁਕਾਬਲਿਆਂ ਦੌਰਾਨ ਹਾਕੀ, ਕਬੱਡੀ, ਕੁਸ਼ਤੀ, ਸਾਈਕਲਿੰਗ, ਦੌਸ, ਰੱਸਾਕਸ਼ੀ ਆਦਿ ਦੇ ਮੈਚ ਕਰਵਾਏ ਜਾਣਗੇ ਅਤੇ ਨਾਮਵਰ ਗਾਇਕਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਇਨ੍ਹਾਂ ਖੇਡਾਂ ਦੀ ਲੋਕਪ੍ਰਿਅਤਾ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਤੇ ਹੋਰ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD