Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭੰਮਾਬੱਦੀ ਵਿਖੇ 13 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 06 Feb 2024

Last updated on: Feb 06, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਭੰਮਾਬੱਦੀ ਵਿਖੇ ਦੋ ਨਵੇਂ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਿਆਪਕ ਪੱਧਰ ਤੇ ਉਪਰਾਲੇ ਜਾਰੀ ਹਨ ਅਤੇ ਹਲਕਾ ਸੁਨਾਮ ਦੇ ਹਰ ਪਿੰਡ, ਹਰ ਕਸਬੇ ਤੇ ਹਰ ਸ਼ਹਿਰੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਉਹ ਨਿਰੰਤਰ ਕਾਰਜਸ਼ੀਲ  ਹਨ। 

ਕੈਬਨਿਟ ਮੰਤਰੀ ਨੇ ਭੰਮਾਬੱਦੀ ਵਿਖੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਨਾਲ ਜੁੜਨ ਲਈ ਅਤੇ ਖੇਡ ਗਤੀਵਿਧੀਆਂ ਵਿੱਚ ਸਰਗਰਮ ਹਿੱਸਾ ਪਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 6 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਾਲੀਬਾਲ ਤੇ ਜਿੰਮਨੇਜ਼ੀਅਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਇਸ ਦੌਰਾਨ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ਼ੈਡ ਦਾ ਉਦਘਾਟਨ ਵੀ ਕੀਤਾ। ਕੈਬਨਿਟ ਮੰਤਰੀ ਨੇ ਦੁਹਰਾਉਂਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਅਸੀਂ ਲੋਕਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਲਗਾਤਾਰ ਸਰਗਰਮ ਉਪਰਾਲੇ ਕਰ ਰਹੇ ਹਾਂ।

ਇਸ ਮੌਕੇ ਬੀਡੀਪੀਓ ਸੁਖਦੀਪ ਸਿੰਘ ਗਰੇਵਾਲ , ਐਸ ਡੀ ਓ ਪੰਚਾਇਤੀ ਰਾਜ ਪ੍ਰਭਜੋਤ ਕੌਰ, ਚੇਅਰਮੈਨ ਜਸਪਾਲ ਕੌਰ, ਬਲਾਕ ਪ੍ਰਧਾਨ ਦੀਪ ਕਨੋਈ, ਦਲਵੀਰ ਸਿੰਘ ਜੌਹਲ , ਅਵਤਾਰ ਸਿੰਘ , ਸਰਪੰਚ ਜਗਤਾਰ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਮੱਖਣ ਸਿੰਘ, ਸਾਬਕਾ ਸਰਪੰਚ ਮੁਖਤਿਆਰ ਸਿੰਘ, ਕੁਲਜੀਤ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਮੌਜੂਦ ਸੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD