Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਤਹਿਤ ਲੋਕਾਂ ਨੂੰ ਇੱਕੋ ਥਾਂ ਮਿਲ ਰਹੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ: ਡਾ. ਚਰਨਜੀਤ ਸਿੰਘ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ , 06 Feb 2024

Last updated on: Feb 06, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਤਹਿਤ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਇਸੇ ਲੜੀ ਤਹਿਤ "ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ" ਤਹਿਤ ਸ਼੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਹਲਕੇ ਦੇ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੂੰਗਾਰਾ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ ਅਮਰੀਕ ਸਿੰਘ ਵੀ ਮੌਜੂਦ ਸਨ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਸੰਪਰਕ ਕਰਕੇ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਸਰਕਾਰੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD