Wednesday, 08 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭਲਾਈਆਣਾ ਤੋਂ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਲਈ ਬੱਸ ਨੂੰ ਕੀਤਾ ਰਵਾਨਾ

AAP, Aam Aadmi Party, Aam Aadmi Party Punjab, AAP Punjab, Sri Mukatsar Sahib, Mukh Mantri Teerth Yatra

Web Admin

Web Admin

5 Dariya News

ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਰ , 06 Feb 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਪ੍ਰਿਤਪਾਲ ਸਰਮਾਂ ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਨੇ ਪਿੰਡ ਭਲਾਈਆਣਾ ਤੋਂ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਦੇ ਗਰੂ ਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਯਾਤਰਾ ਬੱਸ ਵਿਚ 43 ਸਾਰਧਾਲੂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਸਫ਼ਰ ਰਿਹਾਇਸ਼ ਅਤੇ ਖਾਣ—ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ। 

ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਬੱਸਾਂ ਰਾਹੀਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਹਨਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ।

 

Tags: AAP , Aam Aadmi Party , Aam Aadmi Party Punjab , AAP Punjab , Sri Mukatsar Sahib , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD