Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਹੇਠ ਪਿੰਡ ਕੋਟਧਰਮੁ ਵਿਖੇ ਝਾਕੀਆਂ ਦਾ ਜ਼ੋਰਦਾਰ ਸਵਾਗਤ

ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਪੰਜਾਬੀਆਂ ਦੇ ਰੂਬਰੂ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਦਮ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

Gurpreet Singh Banawali, Sardulgarh,AAP, Aam Aadmi Party, Aam Aadmi Party Punjab, AAP Punjab, Tableaus Of Punjab History

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 07 Feb 2024

ਪੰਜਾਬ ਸਰਕਾਰ ਵੱਲੋਂ ’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਤਿੰਨ ਝਾਕੀਆਂ ਦਾ ਅੱਜ ਪਿੰਡ ਕੋਟਧਰਮੁ ਵਿਖੇ ਪੁੱਜਣ ਮੌਕੇ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਹੇਠ ਸਥਾਨਕ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਮਹੱਤਵਪੂਰਨ ਝਾਕੀਆਂ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇੱਕ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ ਹੈ। 

ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੇ ਹਿੱਸੇ ਆਈਆਂ ਹਨ ਜਿਸ ਉੱਤੇ ਸਾਨੂੰ ਸਭ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਨ੍ਹਾਂ ਝਾਕੀਆਂ ਨੂੰ ਦੇਖਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬੀ ਹੋਣ ਉਤੇ ਮਾਣ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਵੱਡੇ ਪੱਧਰ ਉਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Tableaus Of Punjab History

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD