Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰ ਆਪ ਦੇ ਦੁਆਰ” ਕੈਂਪ ਦਾ ਐਸ.ਐਮ.ਓ. ਡਾ. ਵਿਕਾਸ ਗਾਂਧੀ ਵੱਲੋਂ ਕੀਤਾ ਦੌਰਾ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Dr. Vikas Gandhi, SMO Fazilka

Web Admin

Web Admin

5 Dariya News

ਫਾਜਿਲਕਾ , 08 Feb 2024

Last updated on: Feb 08, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਅਧੀਨ ਚੱਲ ਰਹੇ ਕੈਂਪਾਂ ਦੀ ਪ੍ਰਧਾਨਗੀ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਵਿਕਾਸ ਗਾਂਧੀ ਦੀ ਦੇਖ ਰੇਖ ਹੇਠ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਦਾ ਐਸ.ਐਮ.ਓ. ਵੱਲੋਂ ਦੌਰਾ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੁਈ ਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਸਿਹਤ ਵਿਭਾਗ ਵਲੋ  ਜਨਮ-ਮੌਤ ਦਾ ਸਪੈਸ਼ਲ ਕਾਊਂਟਰ ਲਗਾਇਆ ਜਾ ਰਿਹਾ ਹੈ। 

ਜਿਸ ਅਧੀਨ ਪ੍ਰਤਿ ਦਿਨ ਮਿਲਣ ਵਾਲੀਆਂ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਅਗਰ ਕਿਸੇ ਵੀ ਕਰਮਚਾਰੀ ਨੂੰ ਇਸ ਬਾਬਤ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਇਸ ਲਈ ਹੈਲਥ ਸੁਪਰਵਾਈਜ਼ਰ ਰਾਜਿੰਦਰ ਸੁਥਾਰ ਨੂੰ ਜਨਮ-ਮੋਤ ਦਰਖ਼ਾਸਤਾਂ ਦਾ ਇੰਚਾਰਜ ਬਣਾਇਆ ਗਇਆ ਹੈ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Dr. Vikas Gandhi , SMO Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD