Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ, ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ, ਬਲਤੇਜ ਪੰਨੂ ਅਤੇ ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਰਹੇ ਮੌਜੂਦ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Gurmeet Singh Khudian, Harchand Singh Barsat, Baltej Singh Pannu,Principal Budh Ram, Mohali

Web Admin

Web Admin

5 Dariya News

ਐੱਸ.ਏ.ਐੱਸ. ਨਗਰ , 08 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ  ਸ.ਜਸਵਿੰਦਰ ਸਿੰਘ ਸਿੱਧੂ ਨੂੰ ਡਾਇਰੈਕਟਰ ਗਮਾਡਾ ਨਿਯੁਕਤ ਕੀਤਾ ਗਿਆ ਸੀ। ਇਸੇ ਤਹਿਤ ਉਹਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਪ੍ਰਿੰਸੀਪਲ ਬੁੱਧਰਾਮ ਕਾਰਜਕਾਰੀ ਪ੍ਰਧਾਨ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ,ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਅਤੇ ਅਹਬਾਬ ਸਿੰਘ ਗਰੇਵਾਲ ਨੈਸ਼ਨਲ ਸਪੋਕਸਪਰਸਨ ਦੀ ਹਾਜ਼ਰੀ ਵਿੱਚ ਕਲ੍ਹ ਆਪਣਾ ਕਾਰਜਭਾਰ ਸੰਭਾਲਿਆ।

ਇਸ ਮੌਕੇ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਸ.ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਹਨਾਂ ਨੂੰ ਡਾਇਰੈਕਟਰ ਗਮਾਡਾ ਦੀ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਵੱਲੋਂ ਦਿੱਤੀ  ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਆਪਣੇ ਰਿਸ਼ਤੇਦਾਰ ਜਾਂ ਚਹੇਤਿਆਂ ਨੂੰ ਹੀ ਵੱਡੀ ਜ਼ਿੰਮੇਵਾਰੀਆਂ ਦਿੰਦੀਆਂ ਸਨ ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਮ ਵਰਕਰਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ।

ਇਸ ਮੌਕੇ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਸੁਰੇਸ਼ ਗੋਇਲ ਚੇਅਰਮੈਨ ਕੋਆਪਰੇਟਿਵ ਐਂਡ ਐਗਰੀਕਲਚਰ ਡਿਵੈਲਪਮੈਂਟ ਬੈਂਕ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਲਾਡੀ ਢੋਂਸ ਵਿਧਾਇਕ, ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ ਜ਼ਿਲ੍ਹਾ ਪਲਾਨਿੰਗ ਕਮੇਟੀ ਮੋਹਾਲੀ, ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ, ਐਡਵੋਕੇਟ ਜਸਮਨ ਸਿੰਘ ਗਿੱਲ, ਹਰ ਭੁਪਿੰਦਰ ਸਿੰਘ ਧਰੋੜ, ਮਾਸਟਰ ਹਰੀ ਸਿੰਘ ਆਦਿ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Gurmeet Singh Khudian , Harchand Singh Barsat , Baltej Singh Pannu , Principal Budh Ram , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD