ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫਿਲਮ 'ਸ਼ਾਇਰ' ਦਾ ਪੋਸਟਰ ਹੋਇਆ ਰਿਲੀਜ਼
Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫਿਲਮ 'ਸ਼ਾਇਰ' ਦਾ ਪੋਸਟਰ ਹੋਇਆ ਰਿਲੀਜ਼

ਸਤਿੰਦਰ ਸਰਤਾਜ ਨਾਲ ਰੋਮਾਂਟਿਕ ਅੰਦਾਜ਼ 'ਚ ਆਈ ਨਜ਼ਰ

Shayar Movie
Shayar Movie

Web Admin

Web Admin

5 Dariya News

09 Feb 2024

Last updated on: Feb 09, 2024, 00:00 IST

 ਦੱਸ ਦਈਏ ਕਿ ਫਿਲਮ ਦੇ ਪੋਸਟਰ 'ਚ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨਜ਼ਰ ਆ ਰਹੇ ਹਨ। ਨੀਰੂ ਨੇ ਹੱਥ 'ਚ ਕੋਈ ਕਾਪੀ ਜਾਂ ਕਿਤਾਬ ਫੜੀ ਹੋਈ ਹੈ ਅਤੇ ਸਰਤਾਜ ਨੀਰੂ ਨੂੰ ਪਿਆਰ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ।

 ਨੀਰੂ ਬਾਜਵਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। 

ਅਦਾਕਾਰਾ ਦੀ ਫਿਲਮ 'ਸ਼ਾਇਰ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਪਾਲੀਵੁੱਡ ਕੁਈਨ ਨੀਰੂ ਸਤਿੰਦਰ ਸਰਤਾਜ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਹੁਣ ਫਿਲਮ ਦਾ ਬੜਾ ਹੀ ਪਿਆਰਾ ਪੋਸਟਰ ਵੀ ਵੇਲਨਟਾਈਨ  ਵੀਕ ਦੇ ਮੌਕੇ 'ਤੇ ਰਿਲੀਜ਼ ਕੀਤਾ ਗਿਆ ਹੈ।

 

Tags: Pollywood , Satinder Sartaaj , Neeru Bajwa , Uday Pratap Singh , Jagdeep Warring , Santosh Subhash Thite , Lienniaz ENT , Shayar , Shayar Release Date , Shayar Cast , Shayar Movie , Shayar Movie Release Date , Shayar Movie Cast , Satinder Sartaaj Neeru Bajwa , Satinder Sartaaj Neeru Bajwa Shayar , Shayar Satinder Sartaaj , Shayar 2024 , Shayar Movie 2024 , Shayar Poster , Shayar Movie Poster

 

 

related news

 

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD